
Delhi News : ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕੀਤਾ, ਕਿਹਾ - ਪੂਰੀ ਮਿਹਨਤ ਨਾਲ ਦਿੱਲੀ ਚੋਣਾਂ ਲਈ ਕੰਮ ਕਰਾਂਗਾ
Delhi News in Punjabi : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ। ਜ਼ਿੰਮੇਵਾਰੀ ਮਿਲਦਿਆਂ ਹੀ ਬਾਜਵਾ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਟਵੀਟ ਕਰਕੇ ਜਾਣਕਾਰੀ ਦਿੱਤੀ।
Thanks to Party High Command for bestowing with this important assignment regarding upcoming Delhi assembly polls. I will fulfil my responsibilities with proper dedication and hard work, also ensure best results for the party in following assembly segments.@INCIndia @INCPunjab… pic.twitter.com/jGSuygkgEP
— Partap Singh Bajwa (@Partap_Sbajwa) January 29, 2025
‘‘ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ AICC Senior Observer ਦੀ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ। ਮੈਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਵਾਂਗਾ, ਨਾਲ ਹੀ ਇੰਨਾ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਵਧੀਆ ਨਤੀਜੇ ਯਕੀਨੀ ਬਣਾਵਾਂਗਾ।’’
(For more news apart from Congress has appointed Pratap Singh Bajwa as senior observer Delhi Assembly elections News in Punjabi, stay tuned to Rozana Spokesman)