ਪੁਲਵਾਮਾ ਪੁਲਿਸ ਨੇ ਜੂਆ ਰੈਕੇਟ ਦਾ ਕੀਤਾ ਪਰਦਾਫਾਸ਼

By : JAGDISH

Published : Jan 29, 2026, 1:02 pm IST
Updated : Jan 29, 2026, 1:02 pm IST
SHARE ARTICLE
Pulwama Police busts gambling racket
Pulwama Police busts gambling racket

ਦੋ ਵਿਅਕਤੀ ਅਤੇ 9 ਹਜ਼ਾਰ ਰੁਪਏ ਕੀਤੇ ਬਰਾਮਦ

ਪੁਲਵਾਮਾ : ਗੈਰ-ਕਾਨੂੰਨੀ ਜੂਆ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਾਂਤੀ ਬਣਾਈ ਰੱਖਣ ਦੇ ਆਪਣੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਪੁਲਵਾਮਾ ਪੁਲਿਸ ਨੇ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਇੱਕ ਗੈਰ-ਕਾਨੂੰਨੀ ਜੂਆ ਗਤੀਵਿਧੀ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੈਰਿਜ ਹਾਲ ਮੁਰਾਨ ਦੇ ਨੇੜੇ ਇੱਕ ਜਨਤਕ ਸਥਾਨ 'ਤੇ ਨਕਦੀ ਲਈ ਤਾਸ਼ ਖੇਡ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ।
ਜੂਆ ਗਤੀਵਿਧੀਆਂ ਬਾਰੇ ਭਰੋਸੇਯੋਗ ਜਾਣਕਾਰੀ ਮਿਲਣ 'ਤੇ ਪੁਲਿਸ ਸਟੇਸ਼ਨ ਪੁਲਵਾਮਾ ਦੀ ਇੱਕ ਪੁਲਿਸ ਪਾਰਟੀ ਤੁਰੰਤ ਹਰਕਤ ਵਿੱਚ ਆਈ ਅਤੇ ਮੌਕੇ 'ਤੇ ਛਾਪਾ ਮਾਰਿਆ। ਕਾਰਵਾਈ ਦੌਰਾਨ  ਤਾਸ਼ ਦੇ ਨਾਲ-ਨਾਲ 9 ਹਜ਼ਾਰ ਰੁਪਏ ਦੀ ਦਾਅ 'ਤੇ ਲੱਗੀ ਰਕਮ ਵੀ ਬਰਾਮਦ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement