ਭਾਰਤੀ ਮਹਿਲਾਂ ਟੀਮ ਨੇ ਲਗਾਇਆ ਜਿੱਤ ਦੀ ਚੌਕਾ 
Published : Feb 29, 2020, 4:49 pm IST
Updated : Feb 29, 2020, 4:53 pm IST
SHARE ARTICLE
file photo
file photo

ਮੈਲਬਰਨ ਸੈਮੀਫਾਈਨਲ ਵਿਚ ਪਹੁੰਚੀ ਭਾਰਤੀ ਮਹਿਲਾ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ

 ਨਵੀਂ ਦਿੱਲੀ : ਮੈਲਬਰਨ ਸੈਮੀਫਾਈਨਲ ਵਿਚ ਪਹੁੰਚੀ ਭਾਰਤੀ ਮਹਿਲਾ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਸ਼੍ਰੀਲੰਕਾ ਨੂੰ ਸ਼ਨੀਵਾਰ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਆਈਸੀਸੀ ਮਹਿਲਾ ਟੀ -20 ਵਿਸ਼ਵ ਕੱਪ ਵਿਚ ਜਿੱਤ ਹਾਸਲ ਕੀਤੀ ਹੈ।

photophoto

ਰਾਧਾ ਯਾਦਵ (23 ਦੌੜਾਂ 'ਤੇ ਚਾਰ ਵਿਕਟਾਂ) ਦੀ ਘਾਤਕ ਗੇਂਦਬਾਜ਼ੀ ਨਾਲ ਭਾਰਤ ਨੇ ਸ਼੍ਰੀਲੰਕਾ ਨੂੰ 20 ਓਵਰਾਂ ਵਿਚ 9 ਵਿਕਟਾਂ' ਤੇ 113 ਦੌੜਾਂ 'ਤੇ ਰੋਕ ਦਿੱਤਾ। ਭਾਰਤ ਨੇ 14.4 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 116 ਦੌੜਾਂ ਬਣਾਉਂਦਿਆਂ ਇੱਕ ਪਾਸੜ ਜਿੱਤ ਹਾਸਲ ਕੀਤੀ।

photophoto


ਸੋਲਾਂ ਸਾਲਾ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ ਇਕ ਹੋਰ ਧਮਾਕੇਦਾਰ ਪਾਰੀ ਖੇਡੀ, ਜਿਸ ਨੇ ਸੱਤ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ ਸਿਰਫ 34 ਗੇਂਦਾਂ ਵਿਚ 47 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਭਾਰਤ ਨੇ ਗਤ ਚੈਂਪੀਅਨ ਆਸਟਰੇਲੀਆ, ਬੰਗਲਾਦੇਸ਼ ਅਤੇ ਨਿਊਜ਼ੀਲੈਂਡ ਨੂੰ ਹਰਾਇਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement