ਆਂਧਰਾ ਪ੍ਰਦੇਸ਼ 'ਚ ਵਾਪਰਿਆ ਭਿਆਨਕ ਹਾਦਸਾ, ਦੋ ਬੱਸਾਂ ਦੀ ਟੱਕਰ ਹੋਣ ਚਾਲਕਾਂ ਸਮੇਤ 1 ਯਾਤਰੀ ਦੀ ਮੌਤ
Published : Mar 29, 2021, 10:58 am IST
Updated : Mar 29, 2021, 3:23 pm IST
SHARE ARTICLE
accident
accident

ਪੰਜ ਹੋਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। |

ਆਂਧਰਾ ਪ੍ਰਦੇਸ਼ : ਆਂਧਰਾ ਪ੍ਰਦੇਸ਼ ਦੇ ਵਿਜੀਅਨਗਰਮ ਜ਼ਿਲ੍ਹੇ ਵਿਚ ਅੱਜ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਵੇਰੇ ਦੋ ਬੱਸਾਂ ਦੀ ਟੱਕਰ ਹੋਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ।

accidentaccident

ਇਸ ਬਾਰੇ ਪੁਲਿਸ ਨੇ ਜਾਣਕਾਰੀ ਦਿੱਤੀ ਕਿ 'ਦੋਨੋਂ ਬੱਸਾਂ ਦੇ ਚਾਲਕਾਂ ਦੀ ਅਤੇ ਇਕ ਯਾਤਰੀ ਦੀ ਜਾਨ ਚਲੀ ਗਈ ਹੈ। ਪੰਜ ਹੋਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM
Advertisement