AAP ਸਰਕਾਰ ਨੇ ਜੋ ਕੰਮ 12 ਦਿਨ ’ਚ ਕੀਤੇ, ਪਿਛਲੀਆਂ ਸਰਕਾਰਾਂ 12 ਸਾਲਾਂ ’ਚ ਨਹੀਂ ਕਰ ਸਕੀਆਂ- ਰਾਘਵ ਚੱਢਾ
Published : Mar 29, 2022, 4:51 pm IST
Updated : Mar 29, 2022, 4:51 pm IST
SHARE ARTICLE
Raghav Chadha
Raghav Chadha

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਦਿੱਲੀ ਤੋਂ ਵਿਧਾਇਕ ਰਹੇ ਰਾਘਵ ਚੱਢਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ।


ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਦਿੱਲੀ ਤੋਂ ਵਿਧਾਇਕ ਰਹੇ ਰਾਘਵ ਚੱਢਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲਿਆ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ 12 ਦਿਨ ਵਿਚ ਕੀਤੇ, ਉਹ ਪਿਛਲੀਆਂ ਸਰਕਾਰਾਂ 12 ਸਾਲਾਂ ਵਿਚ ਨਹੀਂ ਕਰ ਸਕੀਆਂ।

TweetTweet

ਰਾਘਵ ਚੱਢਾ ਨੇ ਲਿਖਿਆ, “ਜੋ ਕੰਮ ਭਗਵੰਤ ਮਾਨ ਸਾਬ੍ਹ ਦੀ ਸਰਕਾਰ ਨੇ ਪਿਛਲੇ 12 ਦਿਨਾਂ ਵਿਚ ਕੀਤਾ, ਉਹ ਅਕਾਲੀ ਤੇ ਕਾਂਗਰਸੀ ਸਰਕਾਰਾਂ ਪਿਛਲੇ 12 ਸਾਲਾਂ ਵਿਚ ਨਹੀਂ ਕਰ ਸਕੀਆਂ”। ਦੱਸ ਦੇਈਏ ਕਿ ਮੁੱਖ ਮੰਤਰੀ ਬਣਦਿਆਂ ਭਗਵੰਤ ਮਾਨ ਵਲੋਂ ਪੰਜਾਬੀਆਂ ਦੇ ਹਿੱਤ ਲਈ ਕਈ ਐਲਾਨ ਕੀਤੇ ਜਾ ਚੁੱਕੇ ਹਨ। ਇਹਨਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਘਰ-ਘਰ ਰਾਸ਼ਨ ਪਹੁੰਚਾਉਣਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਆਦਿ ਸ਼ਾਮਲ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement