ਪ੍ਰਧਾਨ ਮੰਤਰੀ ਮੋਦੀ ਨੇ ਮਨੁੱਖਤਾ ਦੀ ਸੇਵਾ ਕਰਨ ਲਈ ਗੁਰੂ ਘਰਾਂ ਦੀ ਕੀਤੀ ਸ਼ਲਾਘਾ
Published : Apr 29, 2020, 7:48 am IST
Updated : Apr 29, 2020, 7:48 am IST
SHARE ARTICLE
File Photo
File Photo

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਵਾਰਾ ਸਾਹਿਬਾਨਾਂ ਵਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਹੈ। ਇਕ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ

ਨਵੀਂ ਦਿੱਲੀ, 28 ਅਪ੍ਰੈਲ (ਸੁਖਰਾਜ ਸਿੰਘ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰਦਵਾਰਾ ਸਾਹਿਬਾਨਾਂ ਵਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ ਹੈ। ਇਕ ਟਵੀਟ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਗੁਰਦਵਾਰੇ ਲੋਕਾਈ ਦੀ ਸੇਵਾ ਵਾਸਤੇ ਵਿਲੱਖਣ ਕੰਮ ਕਰ ਰਹੇ ਹਨ ਤੇ ਉਨਾਂ ਦੀ ਸੇਵਾ ਭਾਵਨਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਵਲੋਂ ਬੀਤੇ ਦਿਨ ਗੁਰਦਵਾਰਾ ਬੰਗਲਾ ਸਾਹਿਬ ਦੀ ਸਾਇਰਨ ਪਰਿਕਰਮਾ ਕਰਨ ਦੀ ਵੀ ਵਡਿਆਈ ਕੀਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement