ਕੇਂਦਰ ਸਰਕਾਰ ਦਾ ਦਾਅਵਾ- ਸੂਬਿਆਂ ਕੋਲ ਕੋਵਿਡ ਵੈਕਸੀਨ ਦੀਆਂ 1 ਕਰੋੜ ਤੋਂ ਜ਼ਿਆਦਾ ਖੁਰਾਕਾਂ
Published : Apr 29, 2021, 1:02 pm IST
Updated : Apr 29, 2021, 1:02 pm IST
SHARE ARTICLE
More than 1 crore Covid-19 vaccine doses still available with states- Health Ministry
More than 1 crore Covid-19 vaccine doses still available with states- Health Ministry

ਕੇਂਦਰੀ ਸਿਹਤ ਮੰਤਰਾਲੇ ਦਾ ਦਾਅਵਾ ਹੈ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਕੋਵਿਡ-19 ਟੀਕਿਆਂ ਦੀਆਂ ਇਕ ਕਰੋੜ ਤੋਂ ਜ਼ਿਆਦਾ ਖੁਰਾਕਾਂ ਉਪਲਬਧ ਹਨ।

ਨਵੀ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਦਾ ਦਾਅਵਾ ਹੈ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਕੋਵਿਡ-19 ਟੀਕਿਆਂ ਦੀਆਂ ਇਕ ਕਰੋੜ ਤੋਂ ਜ਼ਿਆਦਾ ਖੁਰਾਕਾਂ ਉਪਲਬਧ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਵਿਚ ਸੂਬਿਆਂ ਨੂੰ 20 ਲੱਖ ਖੁਰਾਕਾਂ ਹੋਰ ਮਿਲ ਜਾਣਗੀਆਂ।

Covid vaccineCovid vaccine

ਦੱਸ ਦਈਏ ਕਿ ਬੀਤੇ ਦਿਨੀਂ ਕਈ ਸੂਬਿਆਂ ਵਿਚ ਕੋਵਿਡ ਵੈਕਸੀਨ ਦੀ ਕਮੀ ਦੀਆਂ ਖ਼ਬਰਾਂ ਸਾਹਮਣੇ ਆਈਆਂ। ਭਾਰਤ ਸਰਕਾਰ ਨੇ ਹੁਣ ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ-19 ਟੀਕਿਆਂ ਦੀਆਂ ਕਰੀਬ 16.16 ਕਰੋੜ ਖੁਰਾਕਾਂ ਮੁਹੱਈਆ ਕਰਵਾਈਆਂ ਹਨ। ਮੰਤਰਾਲੇ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ ਦਾ ਤੀਜਾ ਪੜਾਅ ਇਕ ਮਈ ਤੋਂ ਸ਼ੁਰੂ ਹੋਵੇਗਾ।

Covid VaccinationCovid Vaccination

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਨਾਗਰਿਕਾਂ ਲਈ ਕੋਵਿਡ-19 ਦਾ ਟੀਕਾ ਲਗਵਾਉਣ ਲਈ ਬੁੱਧਵਾਰ ਤੋਂ ਕੋਵਿਨ ਪੋਰਟਲ ਜਾਂ ਅਰੋਗਿਆ ਸੇਤੂ ਐਪ ਜ਼ਰੀਏ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement