ਦੇਸ਼ ਵਿਚ ਕੋਰੋਨਾ ਦੇ 3,79,257 ਨਵੇਂ ਮਾਮਲੇ ਆਏ, 3645 ਮੌਤਾਂ
Published : Apr 29, 2021, 10:05 am IST
Updated : Apr 29, 2021, 10:05 am IST
SHARE ARTICLE
Corona case
Corona case

ਦੇਸ਼ ਵਿਚ 15,00,20,648  ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਵੈਕਸੀਨ

ਨਵੀਂ ਦਿੱਲੀ: ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,79,257 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,83,76,524 ਹੋ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ 3645 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁਲ ਮੌਤਾਂ ਦੀ ਗਿਣਤੀ  2,04,832 ਤਕ ਪਹੁੰਚ ਗਈ ਹੈ। ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 30,84,814 ਹੈ। ਇਸ ਨਾਲ ਹੀ ਦੇਸ਼ ਵਿਚ 15,00,20,648  ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

corona casecorona case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement