ਖੇਡਦੇ-ਖੇਡਦੇ ਪਾਣੀ ਵਿਚ ਡੁੱਬੇ ਦੋ ਮਾਸੂਮ, ਮੌਤ

By : GAGANDEEP

Published : Apr 29, 2023, 7:16 pm IST
Updated : Apr 29, 2023, 7:16 pm IST
SHARE ARTICLE
photo
photo

ਮ੍ਰਿਤਕਾਂ 'ਚ ਇੱਕ ਲੜਕਾ ਅਤੇ ਇੱਕ ਲੜਕੀ ਹੈ। 

 

ਦਰਭੰਗਾ : ਬਿਹਾਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਦਰਭੰਗਾ ਜ਼ਿਲ੍ਹੇ 'ਚ ਕਮਲ ਨਦੀ ਵਿੱਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਦੋਵਾਂ ਬੱਚਿਆਂ ਦੀ ਪਛਾਣ ਪ੍ਰਿੰਸ ਕੁਮਾਰ ਅਤੇ ਕਲਿਆਣੀ ਕੁਮਾਰੀ ਵਜੋਂ ਹੋਈ ਹੈ। ਦੋਵਾਂ ਮ੍ਰਿਤਕਾਂ ਦੀ ਉਮਰ ਤਿੰਨ ਸਾਲ ਦੱਸੀ ਜਾ ਰਹੀ ਹੈ।

ਘਟਨਾ ਦੇ ਸਬੰਧ 'ਚ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪ੍ਰਿੰਸ ਤੇ ਕਲਿਆਣੀ ਕਮਲਾ ਨਦੀ ਦੇ ਕੰਢੇ 'ਤੇ ਖੇਡ ਰਹੇ ਸਨ। ਇਸੇ ਸਿਲਸਿਲੇ 'ਚ ਪ੍ਰਿੰਸ ਅਤੇ ਕਲਿਆਣੀ ਖੇਡਦੇ-ਖੇਡਦੇ ਕਮਲਾ ਨਦੀ 'ਚ ਡਿੱਗ ਗਏ।

ਜਿਸ ਨੂੰ ਦੇਖ ਕੇ ਪਿੰਡ ਵਾਸੀਆਂ ਨੇ ਉਸ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਪਾਣੀ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ ਹੋ ਗਈ। ਲਾਸ਼ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਘਟਨਾ ਦੀ ਸੂਚਨਾ ਪ੍ਰਸ਼ਾਸਨ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕਾਂ 'ਚ ਇੱਕ ਲੜਕਾ ਅਤੇ ਇੱਕ ਲੜਕੀ ਹੈ। 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement