ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਮਿਲੇਗਾ ਭੱਤਾ ਤੇ 10 ਲੱਖ ਰੁਪਏ, ਮੋਦੀ ਸਰਕਾਰ ਦਾ ਐਲਾਨ
Published : May 29, 2021, 6:41 pm IST
Updated : May 29, 2021, 6:41 pm IST
SHARE ARTICLE
    PM Modi
PM Modi

ਸਿੱਖਿਆ ਲੋਨ ਪ੍ਰਾਪਤ ਕਰਨ ਵਿਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਦਾ ਵਿਆਜ ਪ੍ਰਧਾਨ ਮੰਤਰੀ ਕੇਅਰਜ਼ ਫੰਡ ਸਹਿਣ ਕਰੇਗੀ।

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਪੀ ਐਮ ਕੇਅਰਜ਼ ਤੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਬੱਚਿਆਂ ਲਈ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ ਹੈ। ਇਹ ਐਲਾਨ ਮੋਦੀ ਸਰਕਾਰ ਦੇ 7 ਸਾਲ ਪੂਰੇ ਹੋਣ ਤੋਂ ਪਹਿਲਾਂ ਕੀਤੇ ਗਏ ਹਨ। ਉਹ ਬੱਚੇ ਜੋ ਆਪਣੇ ਮਾਪਿਆਂ ਨੂੰ ਕੋਰੋਨਾ ਮਹਾਂਮਾਰੀ ਕਾਰਨ ਗੁਆ ਚੁੱਕੇ ਹਨ ਉਹਨਾਂ ਨੂੰ 18 ਸਾਲ ਦੀ ਉਮਰ ਤੱਕ ਹੋ ਜਾਣ ਤੱਕ ਭੱਤਾ ਦਿੱਤਾ ਜਾਵੇਗਾ।

23 ਸਾਲਾ ਦੇ ਹੋਣ 'ਤੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿਚੋਂ 10 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੀ ਮੁਫਤ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸਿੱਖਿਆ ਲੋਨ ਪ੍ਰਾਪਤ ਕਰਨ ਵਿਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਦਾ ਵਿਆਜ ਪ੍ਰਧਾਨ ਮੰਤਰੀ ਕੇਅਰਜ਼ ਫੰਡ ਸਹਿਣ ਕਰੇਗੀ। ਅਜਿਹੇ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਆਯੁਸ਼ਮਾਨ ਭਾਰਤ ਅਧੀਨ 5 ਲੱਖ ਦੇ ਸਿਹਤ ਬੀਮੇ ਦਾ ਲਾਭ ਵੀ ਮਿਲੇਗਾ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement