ਮੱਠੀ ਪਈ ਕੋਰੋਨਾ ਦੀ ਰਫਤਾਰ, ਦੇਸ਼ ਵਿਚ 37,566 ਨਵੇਂ ਮਾਮਲੇ ਆਏ ਸਾਹਮਣੇ

By : GAGANDEEP

Published : Jun 29, 2021, 9:44 am IST
Updated : Jun 29, 2021, 9:44 am IST
SHARE ARTICLE
Corona slowed to 37,566 new cases in the country00
Corona slowed to 37,566 new cases in the country00

907 ਲੋਕਾਂ ਨੇ ਗਵਾਈ ਜਾਨ

ਨਵੀਂ ਦਿੱਲੀ : ਦੇਸ਼ ਵਿਚ ਇਕ ਦਿਨ ਵਿਚ ਕੋਰੋਨਾ ਦੇ 37,566 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,03,16,897 ( Corona slowed to 37,566 new cases in the country) ਹੋ ਗਈ ਹੈ। ਉਥੇ ਹੀ ਕੋਰੋਨਾ ਨਾਲ 907 ਹੋਰ ਲੋਕਾਂ ਦੀ ਜਾਨ ਚਲੀ ਗਈ।

 

ਇਹ ਵੀ ਪੜ੍ਹੋੋੋ:  84 ਸਾਲਾਂ ਬਾਅਦ ਕੈਨੇਡਾ ਤੇ ਅਮਰੀਕਾ ਵਿਚ ਗਰਮੀ ਨੇ ਤੋੜਿਆ ਰਿਕਾਰਡ

 

ਪਰ ਕੋਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 77 ਦਿਨਾਂ ਬਾਅਦ ਸੱਭ ਤੋਂ ਘੱਟ ਆਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵੀ ਘੱਟ ਕੇ 5,52,659 ਰਹਿ ਗਈ ਹੈ।  ( Corona slowed to 37,566 new cases in the country) ਦੇਸ਼ ਵਿਚ 2,93,66,601 ਲੋਕ ਕੋਰੋਨਾ ਤੋਂ ਸਿਹਤਯਾਬ ਹੋ ਗਏ ਹਨ। 

CoronavirusCoronavirus

 

ਇਹ ਵੀ ਪੜ੍ਹੋੋੋ:   ਅੱਜ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ ਨਵੋਜਤ ਸਿੱਧੂ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement