
'ਪਹਿਲਗਾਮ ਹਮਲਾ ਕਿਉਂ ਹੋਇਆ?'
ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਆਪਰੇਸ਼ਨ ਸੰਧੂਰ 'ਤੇ ਬਹਿਸ ਦੌਰਾਨ ਲੋਕ ਸਭਾ ਵਿਚ ਬੋਲੇ ਤੇ ਕਿਹਾ ਕਿ ਦੇਸ਼ ਦੇ ਜਵਾਨਾਂ ਨੂੰ ਨਮਨ ਕਰਦੀ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲਾ ਕਿਉਂ ਤੇ ਕਿਉਂ ਹੋਇਆ ? ਪਹਿਲਗਾਮ ਵਿਚ ਹਮਲੇ ਸਮੇਂ ਇਕ ਵੀ ਸੁਰੱਖਿਆ ਕਰਮੀ ਤਾਇਨਾਤ ਕਿਉਂ ਨਹੀਂ ਸੀ?