
ਔਰਤ ਅਤੇ ਬੱਤੇ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ 'ਚ ਉਨ੍ਹਾਂ ਨੇ ਦਮ ਤੋੜ ਦਿੱਤਾ
ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਅੱਜ ਇਕ ਇਮਾਰਤ ਢਹਿ ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠਾਂ ਆਉਣ ਕਾਰਨ ਤਿੰਨ ਸਾਲਾ ਬੱਚੇ ਸਮੇਤ ਇਕ ਔਰਤ ਦੀ ਮੌਤ ਹੋ ਗਈ। ਉਨ੍ਹਾਂ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ ਵਿਚ ਉਨ੍ਹਾਂ ਨੇ ਦਮ ਤੋੜ ਦਿੱਤਾ।
ਹੋਰ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਲਾਂਚ ਕੀਤਾ 'ਦੇਸ਼ਭਗਤੀ ਪਾਠਕ੍ਰਮ'
Building collapse in Kolkata
ਹੋਰ ਵੀ ਪੜ੍ਹੋ: ਅਸਤੀਫੇ ਮਗਰੋਂ ਨਵਜੋਤ ਸਿੱਧੂ ਦਾ ਬਿਆਨ, ‘ਹੱਕ-ਸੱਚ ਦੀ ਲੜਾਈ ਆਖ਼ਰੀ ਸਾਹ ਤੱਕ ਲੜਾਂਗਾ’
Building collapse in Kolkata
ਹੋਰ ਵੀ ਪੜ੍ਹੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਦੂਜੀ ਕੈਬਨਿਟ ਮੀਟਿੰਗ ਜਾਰੀ