ਦਰਦਨਾਕ ਹਾਦਸਾ: ਸੈਰ ਕਰ ਰਹੀਆਂ ਔਰਤਾਂ ਨੂੰ ਤੇਜ਼ ਰਫਤਾਰ ਸਕਾਰਪੀਓ ਕਾਰ ਨੇ ਕੁਚਲਿਆ, ਮੌਤ
Published : Oct 29, 2021, 12:05 pm IST
Updated : Oct 29, 2021, 12:05 pm IST
SHARE ARTICLE
Accident
Accident

ਘਟਨਾ ਤੋਂ ਬਾਅਦ ਗੁੱਸੇੇ 'ਚ ਆਏ ਲੋਕਾਂ ਨੇ ਜਾਮ ਕੀਤਾ ਰੋਡ

 

ਪਟਨਾ: ਟਿਕਰੀ ਹਾਦਸੇ ਤੋਂ ਬਾਅਦ ਹੁਣ ਬਿਹਾਰ ਦੇ ਭੋਜਪੁਰ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅੱਜ ਸਵੇਰੇ ਤੇਜ਼ ਰਫਤਾਰ ਸਕਾਰਪੀਓ ਦੀ ਲਪੇਟ 'ਚ ਆਉਣ ਨਾਲ ਚਾਰ ਔਰਤਾਂ ਦੀ ਮੌਕੇ 'ਤੇ (The women were crushed by a speeding Scorpio car) ਹੀ ਮੌਤ ਹੋ ਗਈ।

 

AccidentAccident

 

 ਹੋਰ ਵੀ ਪੜ੍ਹੋ: ਦਿੱਲੀ ਲਈ ਰਵਾਨਾ ਹੋਏ CM ਚੰਨੀ, ਅੰਬਿਕਾ ਸੋਨੀ ਨਾਲ ਕਰਨਗੇ ਮੁਲਾਕਾਤ

ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਔਰਤਾਂ ਸਵੇਰ ਦੀ ਸੈਰ ਕਰਨ ਲਈ ਘਰੋਂ ਨਿਕਲੀਆਂ ਸਨ। ਇਸ ਦੌਰਾਨ  ਪਿੱਛੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਕਾਰ ਨੇ ਚਾਰ ਔਰਤਾਂ ਨੂੰ ਦਰੜ (The women were crushed by a speeding Scorpio car) ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਮੌਤੇ ਕੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ ਜਾਮ ਕਰਕੇ ਹੰਗਾਮਾ ਸ਼ੁਰੂ ਕਰ ਦਿੱਤਾ।

 

Accident Accident

 

 ਹੋਰ ਵੀ ਪੜ੍ਹੋ: ਜੇ ਸੜਕਾਂ ਖੁੱਲ੍ਹੀਆਂ ਤਾਂ ਆਪਣੀ ਫ਼ਸਲ ਵੇਚਣ ਲਈ ਸੰਸਦ ਵੀ ਜਾਵਾਂਗੇ- ਰਾਕੇਸ਼ ਟਿਕੈਤ

ਲੋਕ ਡਰਾਈਵਰ ਖ਼ਿਲਾਫ਼ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੇ (The women were crushed by a speeding Scorpio car) ਹਨ। ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਫਿਲਹਾਲ ਸਕਾਰਪੀਓ ਦਾ ਡਰਾਈਵਰ ਫਰਾਰ (The women were crushed by a speeding Scorpio car)ਦੱਸਿਆ ਦਾ ਰਿਹਾ ਹੈ।

AccidentAccident

 

  ਹੋਰ ਵੀ ਪੜ੍ਹੋ:  ਜੇ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਹੁਣ ਤੱਕ ਕਿਸਾਨਾਂ ‘ਤੇ ਕਈ ਵਾਰ ਗੋਲੀ ਚੱਲ ਜਾਂਦੀ - ਅਨਿਲ ਵਿੱਜ   

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement