
ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਰਕਾਰਾਂ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਵਿਚ ਚੁੱਕੇ ਗਏ ਕਦਮਾਂ ਦੀ ਵਿਆਖਿਆ ਕਰਨ ਲਈ ਵੀ ਕਿਹਾ
2 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ : ਦਿੱਲੀ ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਬਾਬਤ ਅੱਜ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਸਰਕਾਰਾਂ ਤੋਂ ਜਵਾਬ ਮੰਗਿਆ ਹੈ।
Air Pollution
ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਦਿੱਲੀ-NCR 'ਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਵਿਚ ਚੁੱਕੇ ਗਏ ਕਦਮਾਂ ਦੀ ਵਿਆਖਿਆ ਕੀਤੀ ਜਾਵੇ ਅਤੇ ਪਾਲਣਾ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਂ ਹਨ। ਦੱਸ ਦੇਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਦਸੰਬਰ ਨੂੰ ਹੋਵੇਗੀ।