
Delhi News : ਪਾਰਲੀਮੈਂਟ ਵਿਚ ਮਿਲਣ ਉਪਰੰਤ ਰਾਜਾ ਵੜਿੰਗ ਨੇ ਤਸਵੀਰਾਂ ਟਵਿੱਟਰ 'ਤੇ ਸ਼ੇਅਰ ਕੀਤੀਆਂ
Delhi News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਆਪਣੇ ਜਨਮ ਦਿਨ ਮੌਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਰਾਜਾ ਵੜਿੰਗ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਪਾਰਲੀਮੈਂਟ ਵਿਚ ਮਿਲਣ ਉਪਰੰਤ ਰਾਜਾ ਵੜਿੰਗ ਨੇ ਤਸਵੀਰਾਂ ਟਵਿੱਟਰ 'ਤੇ ਸ਼ੇਅਰ ਕੀਤੀਆਂ ਹਨ।
ਤਸਵੀਰਾਂ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ ਕਿ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਮੈਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦੇ ਕੇ ਜਨਮ ਦਿਨ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ ਹੈ।
Today, at the Parliament, Shri @RahulGandhi Ji and Smt. @priyankagandhi Ji made by birthday even more special by extending birthday wishes to me. I express my heartfelt gratitude to them!
— Amarinder Singh Raja Warring (@RajaBrar_INC) November 29, 2024
Your visionary thinking and strong leadership will always continue to inspire me. Thank you… pic.twitter.com/u1vURiKd2i
ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਤੁਹਾਡੀ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ ਅਗਵਾਈ ਮੈਨੂੰ ਹਮੇਸ਼ਾ ਪ੍ਰੇਰਣਾ ਦਿੰਦੀ ਰਹੇਗੀ। ਤੁਹਾਡਾ ਬਹੁਤ-ਬਹੁਤ ਧੰਨਵਾਦ।
(For more news apart from Rahul Gandhi and Priyanka Gandhi congratulated MP Amarinder Singh Raja Warring on his birthday News in Punjabi, stay tuned to Rozana Spokesman)