ਨਾ ਹੀ ਰਾਜਨੀਤੀ ’ਚ ਆਵਾਂਗਾ ਤੇ ਨਾ ਹੀ ਪਾਰਟੀ ਦਾ ਬਣਾਵਾਂਗਾ : ਰਜਨੀਕਾਂਤ
Published : Dec 29, 2020, 9:16 pm IST
Updated : Dec 29, 2020, 9:16 pm IST
SHARE ARTICLE
rajnikanth
rajnikanth

ਕਿਹਾ, ਮੈਂ ਚੋਣਾਵੀ ਰਾਜਨੀਤੀ ’ਚ ਉਤਰੇ ਬਿਨਾਂ ਲੋਕਾਂ ਦੀ ਸੇਵਾ ਕਰਾਂਗਾ

ਚੇਨਈ : ਤਮਿਲ ਸੁਪਰਸਟਾਰ ਰਜਨੀਕਾਂਤ ਨੇ ਰਾਜਨੀਤੀ ’ਚ ਨਾ ਆਉਣ ਦਾ ਫ਼ੈਸਲਾ ਕੀਤਾ ਹੈ। ਰਜਨੀਕਾਂਤ ਨੇ ਇਕ ਚਿੱਠੀ ’ਚ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਅਵਾਲਾ ਦਿੰਦੇ ਹੋਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ।

Rajnikanth praise pm modi amit shah kashmir article 370 tmovRajnikanth

ਅਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਰਜਨੀਕਾਂਤ ਨੇ ਕਿਹਾ ਕਿ ਅਪਣੇ ਫ਼ੈਸਲੇ ਤੋਂ ਪਿਛੇ ਹਟਣ ’ਤੇ ਮੈਨੂੰ ਆਲੋਚਨਾ ਦਾ ਸ਼ਿਕਾਰ ਹੋਣਾ ਪਵੇਗਾ ਪਰ ਮੈਂ ਅਪਣੇ ਪ੍ਰਸ਼ੰਸਕਾਂ ਨੂੰ ਕਿਸੇ ਮੁਸੀਬਤ ਦੀ ਸਥਿਤੀ ’ਚ ਨਹੀਂ ਰਖਣਾ ਚਾਹੁੰਦਾ। ਰਜਨੀਕਾਂਤ ਨੇ ਕਿਹਾ ਕਿ ਮੈਂ ਚੋਣਾਵੀ ਰਾਜਨੀਤੀ ’ਚ ਉਤਰੇ ਬਿਨਾਂ ਲੋਕਾਂ ਦੀ ਸੇਵਾ ਕਰਾਂਗਾ।

rajnikanthrajnikanth

ਉਨ੍ਹਾਂ ਨੇ ਪਹਿਲੀ ਵਾਰ 2017 ’ਚ ਐਲਾਨ ਕੀਤਾ ਸੀ ਕਿ ਉਹ ਅਸਲ ’ਚ ਤਮਿਲਨਾਡੁ ’ਚ 2021 ਦੇ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਰਾਜਨੀਤੀ ’ਚ ਆਉਣਗੇ ਅਤੇ ਸੂਬੇ ਦੀ ਸਾਰੀਆਂ 234 ਸੀਟਾਂ ’ਤੇ ਅਪਣੇ ਉਮੀਦਵਾਰ ਉਤਾਰਣਗੇ। ਉਨ੍ਹਾਂ ਨੇ ਇਸ ਮਹੀਨੇ ਦੀ ਸ਼ੁਰੂਆਤ ’ਚ ਕਿਹਾ ਸੀ ਕਿ ਉਹ ਜਨਵਰੀ 2021 ’ਚ ਸਿਆਸੀ ਪਾਰਟੀ ਦਾ ਗਠਨ ਕਰਨਗੇ ਅਤੇ 31 ਦਸੰਬਰ ਨੂੰ ਇਸ ’ਤੇ ਹੋਰ ਜਾਣਕਾਰੀ ਦੇਣਗੇ।    

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement