Congress: ਮਹਾਰਾਸ਼ਟਰ ’ਚ ਸੀਟਾਂ ਦੀ ਵੰਡ ’ਤੇ ਰਾਊਤ ਦੀ ਟਿਪਣੀ ਤੋਂ ਕਾਂਗਰਸ ਨਾਰਾਜ਼ 
Published : Dec 29, 2023, 9:31 pm IST
Updated : Dec 29, 2023, 9:31 pm IST
SHARE ARTICLE
Sanjay Raut
Sanjay Raut

ਰਾਊਤ ਨੇ ਇਹ ਵੀ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਨਾਲ ਗੱਲਬਾਤ ਜ਼ੀਰੋ ਤੋਂ ਸ਼ੁਰੂ ਹੋਵੇਗੀ ਕਿਉਂਕਿ ਸੂਬੇ ’ਚ ਉਸ (ਕਾਂਗਰਸ) ਕੋਲ ਕੋਈ ਸੀਟ ਨਹੀਂ ਹੈ।

ਮੁੰਬਈ : ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਮਹਾਰਾਸ਼ਟਰ ਦੀਆਂ 48 ’ਚੋਂ 23 ਸੀਟਾਂ ’ਤੇ ਚੋਣ ਲੜੇਗੀ। ਰਾਊਤ ਨੇ ਇਹ ਵੀ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਨਾਲ ਗੱਲਬਾਤ ਜ਼ੀਰੋ ਤੋਂ ਸ਼ੁਰੂ ਹੋਵੇਗੀ ਕਿਉਂਕਿ ਸੂਬੇ ’ਚ ਉਸ (ਕਾਂਗਰਸ) ਕੋਲ ਕੋਈ ਸੀਟ ਨਹੀਂ ਹੈ।

 

ਸੂਬਾ ਕਾਂਗਰਸ ਨੇ ਰਾਊਤ ਦੀ ਟਿਪਣੀ ’ਤੇ ਤਿੱਖੀ ਪ੍ਰਤੀਕਿਰਿਆ ਦਿਤੀ। ਪ੍ਰਦੇਸ਼ ਕਾਂਗਰਸ ਦੇ ਨੇਤਾ ਸੰਜੇ ਨਿਰੂਪਮ ਅਤੇ ਮਿਲਿੰਦ ਦੇਵੜਾ ਨੇ ਕਿਹਾ ਕਿ ਸ਼ਿਵ ਸੈਨਾ ਦੇ ਜ਼ਿਆਦਾਤਰ ਸੰਸਦ ਮੈਂਬਰ ਹੁਣ ਏਕਨਾਥ ਸ਼ਿੰਦੇ ਧੜੇ ਨਾਲ ਹਨ ਅਤੇ ਕਾਂਗਰਸ ਹੁਣ ਮਹਾ ਵਿਕਾਸ ਅਘਾੜੀ (ਐਮ.ਵੀ.ਏ.) ਗੱਠਜੋੜ ਵਿਚ ਸੱਭ ਤੋਂ ਵੱਡੀ ਪਾਰਟੀ ਹੈ। ਐਮ.ਵੀ.ਏ. ਗੱਠਜੋੜ ’ਚ ਕਾਂਗਰਸ, ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਫ਼ੌਜ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ ਧੜਾ) ਸ਼ਾਮਲ ਹਨ

(For more news apart from Congress News, stay tuned to Rozana Spokesman)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement