Haryana News: ਮਾਪਿਆਂ ਦੇ ਸਾਹਮਣੇ ਪੁੱਤ ਦਾ ਕੀਤਾ ਕਤਲ, ਪਰਿਵਾਰ ਨੂੰ ਧਮਕੀਆਂ ਦੇ ਕੇ ਫਰਾਰ ਹੋਏ ਮੁਲਜ਼ਮ
Published : Dec 29, 2024, 1:43 pm IST
Updated : Dec 29, 2024, 1:43 pm IST
SHARE ARTICLE
Haryana youth murder News in punjabi
Haryana youth murder News in punjabi

Haryana News: ਮ੍ਰਿਤਕ ਦੀ ਪਛਾਣ ਪ੍ਰਵੀਨ (22) ਵਾਸੀ ਕਲਾਨੌਰ ਵਜੋਂ ਹੋਈ ਹੈ।

ਹਰਿਆਣਾ ਦੇ ਰੋਹਤਕ 'ਚ ਸ਼ਨੀਵਾਰ ਰਾਤ ਇਕ ਨੌਜਵਾਨ ਦਾ ਉਸ ਦੇ ਮਾਤਾ-ਪਿਤਾ ਦੇ ਸਾਹਮਣੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਕਲਾਨੌਰ ਸਥਿਤ ਧਰਮਸ਼ਾਲਾ ਗਿਆ ਹੋਇਆ ਸੀ।

ਇਸ ਦੌਰਾਨ ਤਿੰਨ ਦੋਸ਼ੀਆਂ ਨੇ ਨੌਜਵਾਨ 'ਤੇ ਚਾਕੂਆਂ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਰੌਲਾ ਪਾ ਰਿਹਾ ਸੀ ਕਿ ਮੈਨੂੰ ਮਾਰ ਦਿੱਤਾ ਹੈ। ਰੌਲਾ ਸੁਣ ਕੇ ਮਾਤਾ-ਪਿਤਾ ਘਰੋਂ ਬਾਹਰ ਆਏ ਤਾਂ ਕੁਝ ਲੋਕ ਉਸ ਦੀ ਕੁੱਟਮਾਰ ਕਰ ਰਹੇ ਸਨ।

ਜੋੜੇ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਮੁਲਜ਼ਮ ਫਰਾਰ ਹੋ ਗਏ। ਜ਼ਖ਼ਮੀ ਨੂੰ ਇਲਾਜ ਲਈ ਰੋਹਤਕ ਪੀਜੀਆਈ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਪ੍ਰਵੀਨ (22) ਵਾਸੀ ਕਲਾਨੌਰ ਵਜੋਂ ਹੋਈ ਹੈ। ਪ੍ਰਵੀਨ ਨੇ 9ਵੀਂ ਜਮਾਤ ਵਿਚ ਪੜ੍ਹਦਾ ਸੀ। ਉਸ ਦਾ ਇੱਕ ਭਰਾ ਅਤੇ ਭੈਣ ਵੀ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement