ਮਹਾਤਮਾ ਗਾਂਧੀ ਦੀ ਬਰਸੀ ਮੌਕੇ ਰਾਜਘਾਟ ਪਹੁੰਚੇ PM ਮੋਦੀ, ਦਿੱਤੀ ਸ਼ਰਧਾਂਜਲੀ
Published : Jan 30, 2021, 11:29 am IST
Updated : Jan 30, 2021, 11:42 am IST
SHARE ARTICLE
PM modi
PM modi

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਕੀਤਾ ਨਮਨ

ਨਵੀਂ ਦਿੱਲੀ: ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 73 ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ।

PM MODIPM MODI

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵੀ ਨਮਨ ਕੀਤਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਰਾਜਘਾਟ ਵਿਖੇ ਸ਼ਰਧਾਂਜਲੀ ਭੇਟ ਕੀਤੀ।

 

ਰਾਸ਼ਟਰਪਤੀ ਨੇ ਇਸ ਤਰ੍ਹਾਂ ਕੀਤਾ ਨਮਨ
 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਯਾਦ ਕੀਤਾ। ਉਨ੍ਹਾਂ ਟਵੀਟ ਕੀਤਾ, 'ਮੈਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਇਕ ਧੰਨਵਾਦੀ ਰਾਸ਼ਟਰ ਦੀ ਤਰਫ਼ੋਂ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਸਾਨੂ ਸ਼ਾਂਤੀ, ਅਹਿੰਸਾ, ਸਾਦਗੀ, ਸਾਧਨਾਂ ਦੀ ਸ਼ੁੱਧਤਾ ਅਤੇ ਨਿਮਰਤਾ ਨਾਲ ਉਹਨਾਂ ਦੇ  ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਆਉ ਅਸੀਂ ਉਨ੍ਹਾਂ ਦੇ ਸੱਚਾਈ ਅਤੇ ਪਿਆਰ ਦੇ ਮਾਰਗ 'ਤੇ ਚੱਲਣ ਦਾ ਵਾਅਦਾ ਕਰੀਏ।

ਰਾਹੁਲ ਗਾਂਧੀ ਨੇ ਕੀਤਾ ਨਮਨ  
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਬਾਪੂ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕੀਤਾ। ਰਾਹੁਲ ਗਾਂਧੀ ਨੇ ਵੀਡੀਓ ਦੇ ਨਾਲ ਮਹਾਤਮਾ ਗਾਂਧੀ ਦੇ ਹਵਾਲੇ  ਦਿੰਦੇ ਹੋਏ ਟਵੀਟ ਕੀਤਾ- 'ਸੱਚਾਈ ਲੋਕਾਂ ਦੇ ਸਮਰਥਨ ਤੋਂ ਬਿਨਾਂ ਖੜ੍ਹੀ  ਰਹਿੰਦਾ ਹੈ, ਇਹ ਸਵੈ-ਨਿਰਭਰ ਹੈ।

Location: India, Delhi, New Delhi

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement