ਹਿਮਾਚਲ ਪ੍ਰਦੇਸ਼ : ਜ਼ਮੀਨ ਖਿਸਕਣ ਕਾਰਨ ਮਨਾਲੀ-ਚੰਡੀਗੜ੍ਹ ਹਾਈਵੇਅ ਬੰਦ 
Published : Jan 30, 2024, 4:51 pm IST
Updated : Jan 30, 2024, 4:51 pm IST
SHARE ARTICLE
Landslide
Landslide

ਜਦੋਂ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਤਾਂ ਹਾਈਵੇਅ ’ਤੇ ਗੱਡੀਆਂ ਦੀ ਆਵਾਜਾਈ ਨਹੀਂ ਸੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕੁਲੂ ਜ਼ਿਲ੍ਹੇ ’ਚ ਮਨਾਲੀ-ਚੰਡੀਗੜ੍ਹ ਹਾਈਵੇਅ ’ਤੇ ਮੰਗਲਵਾਰ ਸਵੇਰੇ ਜ਼ਮੀਨ ਖਿਸਕਣ ਕਾਰਨ ਰਾਮਸ਼ਿਲਾ-ਪਟਲੀਕੁਲ ਹਾਈਵੇਅ ਬੰਦ ਕਰ ਦਿਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।

ਉਨ੍ਹਾਂ ਦਸਿਆ ਕਿ ਜਦੋਂ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਤਾਂ ਹਾਈਵੇਅ ’ਤੇ ਗੱਡੀਆਂ ਦੀ ਆਵਾਜਾਈ ਨਹੀਂ ਸੀ। ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐਨ.ਐਚ.ਏ.ਆਈ.) ਦੇ ਅਧਿਕਾਰੀਆਂ ਨੇ ਕਿਹਾ ਕਿ ਜ਼ਮੀਨ ਖਿਸਕਣ ਦਾ ਮਲਬਾ ਦੁਪਹਿਰ ਤਕ ਸਾਫ਼ ਕਰ ਦਿਤਾ ਜਾਵੇਗਾ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement