ਦਿੱਲੀ ਦੀ ‘ਆਪ’ਸਰਕਾਰ NCT ਕਾਨੂੰਨ ਨੂੰ ਸੁਪਰੀਮ ਕੋਰਟ ਵਿੱਚ ਦੇ ਸਕਦੀ ਹੈ ਚੁਣੌਤੀ
Published : Mar 30, 2021, 3:50 pm IST
Updated : Mar 30, 2021, 3:50 pm IST
SHARE ARTICLE
Gopal Rai
Gopal Rai

ਕਿਹਾ ਹੁਣ ‘ਆਪ’ ਸਰਕਾਰ ਪੂਰੇ ਮਾਮਲੇ ਵਿੱਚ ਕਾਨੂੰਨੀ ਵਿਕਲਪਾਂ ਦੀ ਪੜਤਾਲ ਕਰ ਰਹੀ ਹੈ।

ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਐਤਵਾਰ ਨੂੰ ਦਿੱਲੀ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਪ੍ਰਸ਼ਾਸਨ ਸੋਧ ਬਿੱਲ 2021 (ਐਨਸੀਟੀ ਬਿੱਲ) ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ‘ਆਪ’ ਸਰਕਾਰ ਪੂਰੇ ਮਾਮਲੇ ਵਿੱਚ ਕਾਨੂੰਨੀ ਵਿਕਲਪਾਂ ਦੀ ਪੜਤਾਲ ਕਰ ਰਹੀ ਹੈ। ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਸਰਕਾਰ ਕਾਨੂੰਨੀ ਵਿਕਲਪ ਬਾਰੇ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਸੰਸਦ ਵਿੱਚ ਸੋਧਿਆ ਬਿਲ ਲਿਆ ਕੇ ਸੁਪਰੀਮ ਕੋਰਟ ਦੇ ਆਦੇਸ਼ ਨੂੰ ਉਲਟਾ ਦਿੱਤਾ ਗਿਆ ਹੈ।

AAP to contest elections in 6 states, says Arvind Kejriwal Arvind Kejriwal

ਰਾਏ ਨੇ ਕਿਹਾ ਕਿ ਸੁਪਰੀਮ ਕੋਰਟ ਇਕ ਰਸਤਾ ਬਾਕੀ ਹੈ। ਹੁਣ ਸਰਕਾਰ ਕਾਨੂੰਨੀ ਸਲਾਹ ਤੋਂ ਬਾਅਦ ਹੀ ਅੱਗੇ ਵਧੇਗੀ। ਤੁਹਾਨੂੰ ਦੱਸ ਦੇਈਏ ਕਿ ‘ਦਿੱਲੀ ਰਾਸ਼ਟਰੀ ਰਾਜਧਾਨੀ ਪ੍ਰਦੇਸ਼ ਪ੍ਰਸ਼ਾਸਨ ਸੋਧ ਬਿੱਲ 2021’ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਬਣ ਗਿਆ ਹੈ। ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਦਿੱਲੀ ਦੀ ਸਰਕਾਰ ਦਾ ਅਰਥ ਹੈ ਉਪ ਰਾਜਪਾਲ,ਦਿੱਲੀ ਦੀ ਚੁਣੀ ਸਰਕਾਰ ਨੂੰ ਉਪ ਰਾਜਪਾਲ ਦੀ ਹਰ ਫੈਸਲੇ ਵਿਚ ਉਪ ਰਾਜਪਾਲ ਦੀ ਰਾਏ ਲੈਣੀ ਪਏਗੀ, ਜੋ ਉਪ ਰਾਜਪਾਲ ਕਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement