ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਕੋਰੋਨਾ ਕਾਰਨ ਦੇਹਾਂਤ
Published : Apr 30, 2021, 11:26 am IST
Updated : Apr 30, 2021, 11:26 am IST
SHARE ARTICLE
Former Attorney General of India, Soli Sorabjee passes away
Former Attorney General of India, Soli Sorabjee passes away

91 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਆਮ ਲੋਕਾਂ ਤੋਂ ਇਲਾਵਾ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਇਸ ਭਿਆਨਕ ਮਹਾਂਮਾਰੀ ਦਾ ਸ਼ਿਕਾਰ ਹੋ ਰਹੀਆਂ ਹਨ। ਕੋਰੋਨਾ ਦੇ ਚਲਦਿਆਂ ਭਾਰਤ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਦੇਹਾਂਤ ਹੋ ਗਿਆ ਹੈ। ਕੋਰੋਨਾ ਪੀੜਤ ਹੋਣ ਤੋਂ ਬਾਅਦ ਉਹ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਸਨ।

Soli SorabjeeSoli Sorabjee

ਉਹਨਾਂ ਦੀ ਉਮਰ 91 ਸਾਲ ਸੀ। ਦੱਸ ਦਈਏ ਕਿ ਜਨਰਲ ਸੋਲੀ ਸੋਰਾਬਜੀ ਦਾ ਜਨਮ 1930 ਵਿਚ ਹੋਇਆ ਸੀ। ਉਹ 1989 ਤੋਂ 1990 ਤੱਕ ਅਟਾਰਨੀ ਜਨਰਲ ਰਹੇ, ਇਸ ਤੋਂ ਬਾਅਦ ਉਹਨਾਂ ਨੇ 1998 ਤੋਂ 2004 ਤੱਕ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement