ICSE Result 2025 Declared: ਆਈ.ਸੀ.ਐਸ.ਈ. ਨੇ ਐਲਾਨੇ 10ਵੀਂ ਤੇ 12ਵੀਂ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ
Published : Apr 30, 2025, 1:44 pm IST
Updated : Apr 30, 2025, 3:52 pm IST
SHARE ARTICLE
ICSE 10th and 12th Class Result 2025 declared
ICSE 10th and 12th Class Result 2025 declared

ICSE Result 2025 Declared : ਦਸਵੀਂ ਜਮਾਤ ਵਿੱਚ 99.45% ਕੁੜੀਆਂ ਪਾਸ ਹੋਈਆਂ ਹਨ, ਜਦੋਂ ਕਿ ਮੁੰਡਿਆਂ ਦਾ ਪਾਸ ਪ੍ਰਤੀਸ਼ਤ 98.64% ਰਿਹਾ।

ICSE 10th and 12th Class Result 2025 declared  News : ਕੌਂਸਲ ਫ਼ਾਰ ਦ ਇੰਡੀਅਨ ਸਕੂਲ ਸਰਟੀਫ਼ਿਕੇਟ ਐਗਜ਼ਾਮੀਨੇਸ਼ਨ (CISCE) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਵਿਦਿਆਰਥੀ CISCE ਦੀ ਅਧਿਕਾਰਤ ਵੈੱਬਸਾਈਟ cisce.org ਜਾਂ results.cisce.org 'ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

ਹਰ ਸਾਲ ਵਾਂਗ, ਇਸ ਵਾਰ ਵੀ ਕੁੜੀਆਂ ਨੇ ICSE 10ਵੀਂ ਅਤੇ 12ਵੀਂ ਬੋਰਡਾਂ ਵਿੱਚ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਦਸਵੀਂ ਜਮਾਤ ਵਿੱਚ 99.45% ਕੁੜੀਆਂ ਪਾਸ ਹੋਈਆਂ ਹਨ, ਜਦੋਂ ਕਿ ਮੁੰਡਿਆਂ ਦਾ ਪਾਸ ਪ੍ਰਤੀਸ਼ਤ 98.64% ਰਿਹਾ।

ਇਹੀ ਰੁਝਾਨ 12ਵੀਂ ਜਮਾਤ ਵਿੱਚ ਵੀ ਦੇਖਿਆ ਗਿਆ। ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 99.45% ਅਤੇ ਮੁੰਡਿਆਂ ਦੀ 98.64% ਰਹੀ। ਇਸਦਾ ਮਤਲਬ ਹੈ ਕਿ ਕੁੜੀਆਂ ਨੇ ਦੋਵਾਂ ਜਮਾਤਾਂ ਵਿੱਚ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਵੀ ਬੋਰਡ ਨੇ ਟਾਪਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਹੈ। 

( For more news apart from, 'ICSE 10th and 12th Class Result 2025 declared '  News' Stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement