Delhi Temperature : ਕੀ ਦਿੱਲੀ ਦਾ ਤਾਪਮਾਨ ਸੱਚਮੁੱਚ 52.9 ਡਿਗਰੀ ਤੋਂ ਗਿਆ ਸੀ ਪਾਰl? ਮੌਸਮ ਵਿਭਾਗ ਵੀ ਹੋਇਆ ਹੈਰਾਨ.
Published : May 30, 2024, 11:49 am IST
Updated : May 30, 2024, 11:49 am IST
SHARE ARTICLE
Delhi Temperature News in punjabi
Delhi Temperature News in punjabi

Delhi Temperature : ਮੰਤਰਾਲੇ ਨੇ ਕਿਹਾ ਕਿ ਸੰਭਵ ਤੌਰ 'ਤੇ ਤਕਨੀਕੀ ਖਰਾਬੀ ਕਾਰਨ ਗਲਤ ਡਾਟਾ ਦਰਜ ਕੀਤਾ ਗਿਆ ਸੀ।

Delhi Temperature News in punjabi: ਦਿੱਲੀ 'ਚ 29 ਮਈ ਬੁੱਧਵਾਰ ਨੂੰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ। ਇੱਥੇ ਮੁੰਗੇਸ਼ਪੁਰ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 52.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਭਾਰਤ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਮਾਮਲੇ 'ਤੇ ਮੰਤਰਾਲੇ ਨੇ ਕਿਹਾ ਕਿ ਸੰਭਵ ਤੌਰ 'ਤੇ ਤਕਨੀਕੀ ਖਰਾਬੀ ਕਾਰਨ ਗਲਤ ਡਾਟਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Facebook Server Down: ਚੜ੍ਹਦੀ ਸਵੇਰ ਹੀ ਫੇਸਬੁੱਕ ਹੋਇਆ ਡਾਊਨ, ਯੂਜ਼ਰਸ ਹੋਏ ਚਿੰਤਤ

ਭਾਰਤ ਮੌਸਮ ਵਿਭਾਗ (IMD) ਨੇ ਕਿਹਾ ਸੀ ਕਿ ਉਹ ਕਿਸੇ ਵੀ ਸੰਭਾਵਿਤ ਗਲਤੀ ਲਈ ਖੇਤਰ ਦੇ ਮੌਸਮ ਵਿਗਿਆਨ ਕੇਂਦਰਾਂ ਤੋਂ ਸੈਂਸਰਾਂ ਅਤੇ ਡੇਟਾ ਦੀ ਜਾਂਚ ਕਰ ਰਿਹਾ ਹੈ। ਤਿੰਨ ਮੌਸਮ ਕੇਂਦਰਾਂ - ਮੁੰਗੇਸ਼ਪੁਰ, ਨਜਫਗੜ੍ਹ ਅਤੇ ਨਰੇਲਾ ਵਿੱਚ ਮੰਗਲਵਾਰ ਨੂੰ ਵੀ ਤਾਪਮਾਨ 50 ਡਿਗਰੀ ਸੈਲਸੀਅਸ ਦੇ ਆਸਪਾਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Punjab Weather Update : ਪੰਜਾਬ ਵਿਚ ਬੀਤੇ ਦਿਨ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਪਰ ਅੱਜ ਫਿਰ ਗਰਮੀ ਨੇ ਕੱਢੇ ਵੱਟ  

ਦਿੱਲੀ ਦੇ ਪ੍ਰਾਇਮਰੀ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਵਿੱਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ 79 ਸਾਲਾਂ ਵਿੱਚ ਸਭ ਤੋਂ ਵੱਧ ਹੈ। ਦਿੱਲੀ ਪਿਛਲੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਦੀ ਲਪੇਟ 'ਚ ਹੈ। ਇਹ ਜਾਣਕਾਰੀ ਅਧਿਕਾਰਤ ਅੰਕੜਿਆਂ ਵਿੱਚ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਮਾਮਲੇ 'ਤੇ ਧਰਤੀ ਵਿਗਿਆਨ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਕਿਰੇਨ ਰਿਜਿਜੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਕ ਪੋਸਟ ਕੀਤੀ ਅਤੇ ਕਿਹਾ ਕਿ ਮੌਸਮ ਵਿਭਾਗ ਦਾ ਅਧਿਕਾਰਤ ਬਿਆਨ ਆ ਗਿਆ ਹੈ।

(For more Punjabi news apart from Delhi Temperature News in punjabi , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement