ਪੁੰਛ ’ਚ ਬੋਲੇ ਅਮਿਤ ਸ਼ਾਹ; ਜੰਮੂ-ਕਸ਼ਮੀਰ ਵਿੱਚ ਨਹੀਂ ਰੁਕੇਗਾ ਵਿਕਾਸ 

By : PARKASH

Published : May 30, 2025, 2:16 pm IST
Updated : May 30, 2025, 2:16 pm IST
SHARE ARTICLE
Amit Shah speaks in Poonch; Development will not stop in Jammu and Kashmir
Amit Shah speaks in Poonch; Development will not stop in Jammu and Kashmir

Amit Shah speaks in Poonch: ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਮਿਲੇਗਾ ਢੁਕਵਾਂ ਜਵਾਬ 

 

Amit Shah speaks in Poonch; Development will not stop in Jammu and Kashmir: ਭਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ‘ਸਖ਼ਤ ਅਤੇ ਫੈਸਲਾਕੁੰਨ’ ਜਵਾਬ ਦੇਣ ਦੀ ਚੇਤਾਵਨੀ ਦਿੰਦੇ ਹੋਏ, ਸ਼ੁੱਕਰਵਾਰ ਨੂੰਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਗਵਾਈ ’ਚ 2014 ਵਿੱਚ ਸ਼ੁਰੂ ਹੋਇਆ ਜੰਮੂ ਕਸ਼ਮੀਰ ਦਾ ਵਿਕਾਸ ਹਾਲ ਹੀ ਵਿੱਚ ਭੜਕਾਊ ਕਾਰਵਾਈਆਂ ਦੇ ਬਾਵਜੂਦ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲੀ ਹੋਵੇਗਾ।

ਸ਼ਾਹ ਨੇ ਸਰਹੱਦੀ ਜ਼ਿਲ੍ਹੇ ਪੁੰਛ ਤੋਂ ਭਰੋਸਾ ਅਤੇ ਦ੍ਰਿੜਤਾ ਦਾ ਸੰਦੇਸ਼ ਦਿੰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਹੋਈ ਅਸ਼ਾਂਤੀ ਕਾਰਨ ਵਿਕਾਸ ਵਿੱਚ ਆਈ ਰੁਕਾਵਟ ਅਸਥਾਈ ਹੈ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਤਰੱਕੀ ਜਲਦੀ ਹੀ ਦੁਬਾਰਾ ਆਪਣੀ ਗਤੀ ਫੜ ਲਵੇਗੀ।

ਗ੍ਰਹਿ ਮੰਤਰੀ ਨੇ ਹਾਲ ਹੀ ਵਿੱਚ ਹੋਏ ਭਾਰਤ-ਪਾਕਿਸਤਾਨ ਫ਼ੌਜੀ ਟਕਰਾਅ ਦੌਰਾਨ ਇੱਕ ਸੀਨੀਅਰ ਅਧਿਕਾਰੀ ਦੀ ਕੁਰਬਾਨੀ ਨੂੰ ਸਵੀਕਾਰ ਕੀਤਾ ਅਤੇ ਹਥਿਆਰਬੰਦ ਬਲਾਂ ਅਤੇ ਸਿਵਲ ਪ੍ਰਸ਼ਾਸਨ ਦੀ ਬਹਾਦਰੀ ਅਤੇ ਤਤਪਰਤਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਗੋਲੀਬਾਰੀ ਦੌਰਾਨ ਨਾਗਰਿਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਕੱਢਣ ਵਿੱਚ ਪ੍ਰਸ਼ਾਸਨ ਦੇ ਤੁਰੰਤ ਜਵਾਬ ਦੀ ਵੀ ਪ੍ਰਸ਼ੰਸਾ ਕੀਤੀ।

(For more news apart from Amit Shah Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement