Appointment Letters: ਪਾਕਿ ਗੋਲੀਬਾਰੀ ਨਾਲ ਪ੍ਰਭਾਵਤ ਪਰਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ
Published : May 30, 2025, 10:35 pm IST
Updated : May 30, 2025, 10:35 pm IST
SHARE ARTICLE
Appointment letters for government jobs distributed to families affected by Pak shelling
Appointment letters for government jobs distributed to families affected by Pak shelling

28 ਲੋਕਾਂ ਦੇ ਪਰਵਾਰਾਂ ਨਾਲ ਕੌਮੀ ਇਕਜੁੱਟਤਾ ਜ਼ਾਹਰ ਕੀਤੀ

ਪੁੰਛ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਸਰਹੱਦ ਪਾਰ ਤੋਂ ਹੋਏ ਹਮਲਿਆਂ ਤੋਂ ਪ੍ਰਭਾਵਤ  ਪਰਵਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ। ਸ਼ਾਹ ਨੇ ਪਾਕਿ ਹਮਲਿਆਂ ’ਚ ਮਾਰੇ ਗਏ 28 ਲੋਕਾਂ ਦੇ ਪਰਵਾਰਾਂ ਨਾਲ ਕੌਮੀ  ਇਕਜੁੱਟਤਾ ਜ਼ਾਹਰ ਕੀਤੀ ਅਤੇ ਭਾਰਤ ਦੀ ਫੌਜੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਤਿਵਾਦੀ ਟਿਕਾਣਿਆਂ ਨੂੰ ਸਟੀਕਤਾ ਨਾਲ ਤਬਾਹ ਕਰ ਦਿਤਾ ਗਿਆ। ਉਨ੍ਹਾਂ ਨੇ ਭਾਰਤ ਦੇ ਦ੍ਰਿੜ ਸੁਰੱਖਿਆ ਰੁਖ ’ਤੇ  ਜ਼ੋਰ ਦਿਤਾ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਦੀ ਨਿੰਦਾ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement