ਅਨਲਾਕ-2 ਦੇ ਦਿਸ਼ਾ ਨਿਰਦੇਸ਼ ਜਾਰੀ , ਜਾਣੋ ਕਿੱਥੇ ਮਿਲੇਗੀ ਛੋਟ
Published : Jun 30, 2020, 7:54 am IST
Updated : Jun 30, 2020, 7:54 am IST
SHARE ARTICLE
Unlock
Unlock

31 ਜੁਲਾਈ ਤਕ ਰਹੇਗਾ ਲਾਗੂ

ਨਵੀਂ ਦਿੱਲੀ  : ਕੇਂਦਰ ਸਰਕਾਰ ਨੇ ਅਨਲਾਕ-2 ਲਈ ਦਿਸ਼ਾ ਨਿਰਦੇਸ਼ ਸੋਮਵਾਰ ਰਾਤ ਜਾਰਜੀ ਕੀਤੇ। ਸਰਕਾਰ ਨੇ ਕਿਹਾ ਕਿ ਅਨਲਾਕ-2, 31 ਜੁਲਾਈ ਤਕ ਲਾਗੂ ਰਹੇਗਾ। ਦਿਸ਼ਾ ਨਿਰਦੇਸ਼ਾਂ ਮੁਤਾਬਕ 31 ਜੁਲਾਈ ਤਕ ਸਕੂਲ ਕਾਲਜ ਬੰਦ ਰਹਿਣਗੇ। ਆਲਮੀ ਉਡਾਣਾਂ 'ਤੇ ਵੀ ਪਾਬੰਦੀ ਰਹੇਗੀ। ਹਾਲਾਂਕਿ, ਉਨ੍ਹਾਂ ਆਲਮੀ ਉਡਾਣਾਂ ਨੂੰ ਪ੍ਰਵਾਨਗੀ ਦਿਤੀ ਜਾਵੇਗੀ ਜਿਨ੍ਹਾਂ ਨੂੰ ਗ੍ਰਹਿ ਮੰਤਰਾਲੇ ਵਲੋਂ ਪ੍ਰਵਾਨਗੀ ਮਿਲੀ ਹੋਵੇਗੀ।

Lockdown Lockdown

ਮੈਟਰੋ, ਸਿਨਮਾ ਹਾਲ, ਸਵਿਮਿੰਗ ਪੂਲ, ਥਿਏਟਰ, ਬਾਰ, ਸਮਾਜਕ ਅਤੇ ਧਾਰਮਕ ਸਮਾਗਮਾਂ ਵਿਚ ਇਕੱਠੇ ਹੋਣ 'ਤੇ ਪਾਬੰਦੀ ਜਾਰੀ ਰਹੇਗੀ।  ਇਸ ਦੇ ਨਾਲ ਹੀ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਬਾਹਰ ਜਾਣ 'ਤੇ ਰੋਕ ਰਹੇਗੀ। ਜ਼ਰੂਰੀ ਸੇਵਾਵਾਂ, ਕੰਪਨੀਆਂ ਵਿਚ ਸ਼ਿਫ਼ਟਾਂ ਵਿਚ ਕੰਮ ਕਰਨ ਵਾਲੇ, ਨੈਸ਼ਨਲ ਅਤੇ ਸਟੇਟ ਹਾਈਵੇਅ 'ਤੇ ਸਮਾਨ ਲਜਾਣ ਵਾਲੇ ਵਾਹਨਾਂ 'ਤੇ ਪਾਬੰਦੀ ਨਹੀਂ ਹੋਵੇਗੀ। ਬਸਾਂ, ਟਰੇਨਾਂ ਅਤੇ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਲੋਕਾਂ ਨੂੰ ਅਪਣੇ ਘਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement