ਭਿਆਨਕ ਹਾਦਸਾ: ਖੜੇ ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਬੱਸ, 50 ਤੋਂ ਵੱਧ ਸਵਾਰੀਆਂ ਜ਼ਖ਼ਮੀ
Published : Jun 30, 2021, 12:22 pm IST
Updated : Jun 30, 2021, 12:48 pm IST
SHARE ARTICLE
High speed bus collides with parked truck
High speed bus collides with parked truck

4 ਸਵਾਰੀਆਂ ਦੀ ਹਾਲਤ ਦੱਸੀ ਜਾ ਰਹੀ ਹੈ ਨਾਜ਼ੁਕ

ਧਨਬਾਦ: ਝਾਰਖੰਡ ਦੇ ਧਨਬਾਦ ਜ਼ਿਲ੍ਹੇ ਵਿੱਚ ਇੱਕ ਬੱਸ ਭਿਆਨਕ ਸੜਕ ਹਾਦਸੇ (Horrific accident: High speed bus collides with parked truck, more than 50 passengers injured)  ਦਾ ਸ਼ਿਕਾਰ ਹੋ ਗਈ ਹੈ। ਰਾਜਗੰਜ ਥਾਣਾ ਖੇਤਰ 'ਚ ਬੁੱਧਵਾਰ ਸਵੇਰੇ ਜੀਟੀ ਰੋਡ' ਤੇ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ। 

High speed bus collides with parked truckHigh speed bus collides with parked truck

 

ਇਹ ਵੀ ਪੜ੍ਹੋ: ਕੋਰੋਨਾ ਦੇ ਨਿਯਮਾਂ ਦਾ ਨਹੀਂ ਕੀਤਾ ਪਾਲਣ, ਪ੍ਰਸ਼ਾਸ਼ਨ ਨੇ 5 ਜੁਲਾਈ ਤੱਕ ਕਰਵਾਈਆਂ ਦੁਕਾਨਾਂ ਬੰਦ

 

ਤੇਜ਼ ਰਫਤਾਰ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਜੀਟੀ ਰੋਡ 'ਤੇ  ਹਾਦਸੇ (Horrific accident: High speed bus collides with parked truck, more than 50 passengers injured)  ਦਾ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਤਕਰੀਬਨ 40 ਤੋਂ 50 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

AccidentAccident

ਦੱਸਿਆ ਜਾ ਰਿਹਾ ਹੈ ਕਿ  ਜੀਟੀ ਰੋਡ 'ਤੇ ਖੜੇ ਇਕ ਟਰੱਕ ਨੂੰ ਬੱਸ ਨੇ ਪਿੱਛੋਂ ਦੀ ਟੱਕਰ ਮਾਰ ਦਿੱਤੀ। ਬੱਸ ਵਿਚ ਸਵਾਰ ਸਾਰੇ ਲੋਕ ਜ਼ਖਮੀ ਹੋ ਗਏ। ਬੱਸ ਵਿਚ ਸਵਾਰ ਮੁਸਾਫਰਾਂ ਨੇ ਦੱਸਿਆ ਕਿ ਬੱਸ ਵਿਚ ਲੋੜ ਨਾਲੋਂ ਜ਼ਿਆਦਾ ਸਵਾਰੀਆਂ ਸਨ ਅਤੇ ਡਰਾਈਵਰ ਨੇ ਆਪਣੀ ਨੀਂਦ ਵਿਚ  ਟਰੱਕ ਨੂੰ ਟੱਕਰ ਮਾਰ ਦਿੱਤੀ (Horrific accident: High speed bus collides with parked truck, more than 50 passengers injured)  ਜਿਸ ਕਾਰਨ ਤਕਰੀਬਨ 40-50 ਲੋਕ ਜ਼ਖਮੀ ਹੋ ਗਏ।

 

 

ਇਹ ਵੀ ਪੜ੍ਹੋ:  ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਬਾਦਲ ਪਰਿਵਾਰ

 

Location: India, Jharkhand, Dhanbad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement