ਖ਼ਬਰਾਂ |

ਤਾਜ਼ਾ |

ਦਿੱਲੀ ਪਹੁੰਚ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, Tweet ਕਰ ਦਿੱਤੀ ਜਾਣਕਾਰੀ
Published : Jun 30, 2021, 12:44 pm IST
Updated : Jun 30, 2021, 12:44 pm IST
SHARE ARTICLE
Navjot Sidhu met Priyanka Gandhi
Navjot Sidhu met Priyanka Gandhi

ਨਵਜੋਤ ਸਿੰਘ ਸਿੱਧੂ ਪਹੁੰਚੇ ਦਿੱਲੀ। ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ।

ਨਵੀਂ ਦਿੱਲੀ: ਕਾਂਗਰਸ (Congress) ਵਿਚ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ (Priyanka Gandhi) ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੁਆਰਾ ਸੋਸ਼ਲ ਮੀਡੀਆ (Social Media) 'ਤੇ ਦਿੱਤੀ ਗਈ। ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪ੍ਰਿਯੰਕਾ ਗਾਂਧੀ ਨਾਲ ਤਸਵੀਰ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਦੀ ਪ੍ਰਿਯੰਕਾ ਨਾਲ ਮੀਟਿੰਗ (Navjot Sidhu meet Priyanka Gandhi) ਬਹੁਤ ਲੰਬੀ ਗਈ। 

ਹੋਰ ਪੜ੍ਹੋ: ਸਰਕਾਰ ਨੇ ਨਿੱਜੀ ਹਸਪਤਾਲਾਂ ਦੇ ਸਿੱਧੇ ਵੈਕਸੀਨ ਖਰੀਦਣ 'ਤੇ ਲਗਾਈ ਰੋਕ, ਤੈਅ ਕੀਤੀ ਸੀਮਾ 

tweetTweet

ਦਰਅਸਲ ਖਬਰਾਂ 'ਚ ਦੱਸਿਆ ਗਿਆ ਸੀ ਕਿ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਦਿੱਲੀ (Delhi) ਬੁਲਾਇਆ ਗਿਆ ਹੈ, ਜਿਸ 'ਤੇ ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਦਿੱਲੀ ਪਹੁੰਚੇ। ਪਰ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਹੈ। 

ਹੋਰ ਪੜ੍ਹੋ: ਸ਼ਹੀਦ ਦੀ ਪਤਨੀ ਨੇ PM ਨੂੰ ਲਾਈ ਮਦਦ ਦੀ ਗੁਹਾਰ, ਪ੍ਰੀਖਿਆ ਪਾਸ ਕਰਨ ਤੋਂ ਬਾਅਦ ਵੀ ਨਹੀਂ ਮਿਲੀ ਨੌਕਰੀ

Rahul GandhiRahul Gandhi

ਹੋਰ ਪੜ੍ਹੋ: ਜਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਫਿਲਮ ਬਣਾਉਣਗੇ ਕਰਨ ਜੌਹਰ, ਨਵੇਂ ਪ੍ਰਾਜੈਕਟ ਦਾ ਕੀਤਾ ਐਲਾਨ

ਫਿਲਹਾਲ ਸਿੱਧੂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ, ਪਰ ਇਹ ਅਨੁਮਾਨ ਲਗਾਏ ਜਾ ਸਕਦੇ ਹਨ ਕਿ ਸਿੱਧੂ ਅਤੇ ਰਾਹੁਲ ਗਾਂਧੀ ਵਿਚਾਲੇ ਮੁਲਾਕਾਤ ਪ੍ਰਿਯੰਕਾ ਗਾਂਧੀ ਕਰ ਕੇ ਹੋ ਸਕਦੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement