ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਮੈਟਰੋ 'ਚ ਕੀਤਾ ਸਫਰ, ਲੋਕਾਂ ਨਾਲ ਕੀਤੀ ਗੱਲਬਾਤ

By : GAGANDEEP

Published : Jun 30, 2023, 11:40 am IST
Updated : Jun 30, 2023, 11:41 am IST
SHARE ARTICLE
photo
photo

ਉਨ੍ਹਾਂ ਇਹ ਦੌਰਾ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਵਰ੍ਹੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੀਤਾ

 

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਦਿੱਲੀ ਮੈਟਰੋ ਦੀ ਸਵਾਰੀ ਕੀਤੀ। ਉਨ੍ਹਾਂ ਇਹ ਦੌਰਾ ਦਿੱਲੀ ਯੂਨੀਵਰਸਿਟੀ ਦੇ ਸ਼ਤਾਬਦੀ ਵਰ੍ਹੇ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕੀਤਾ। ਪ੍ਰਧਾਨ ਮੰਤਰੀ ਮੋਦੀ ਨੂੰ ਇਥੇ ਮੁੱਖ ਮਹਿਮਾਨ ਵਜੋਂ ਸੱਦਿਆ ਗਿਆ ਹੈ।

Prime Minister Narendra Modi traveled in Delhi MetroPrime Minister Narendra Modi traveled in Delhi Metro

ਇਹ ਵੀ ਪੜ੍ਹੋ: ਮੋਗਾ ਪੁਲਿਸ ਨੇ ਵੱਖਵਾਦੀ ਦੇ ਨਾਅਰੇ ਲਿਖਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼- ਡੀਜੀਪੀ ਗੌਰਵ ਯਾਦਵ 

ਇਸ ਦੌਰਾਨ ਪੀਐਮ ਮੋਦੀ ਨੇ ਟੋਕਨ ਲੈ ਕੇ ਸਾਰੇ ਨਿਯਮਾਂ ਦਾ ਪਾਲਣ ਕਰਦੇ ਹੋਏ ਮੈਟਰੋ ਦੀ ਯਾਤਰਾ ਕੀਤੀ। ਉਹਨਾਂ ਨੇ ਟਰੇਨ ਦੇ ਅੰਦਰ ਸਵਾਰ ਯਾਤਰੀਆਂ ਨਾਲ ਵੀ ਗੱਲਬਾਤ ਕੀਤੀ।


Prime Minister Narendra Modi traveled in Delhi Metro
Prime Minister Narendra Modi traveled in Delhi Metro

ਇਹ ਵੀ ਪੜ੍ਹੋ: ਜ਼ੀਰਾ : ‘ਆਪ’ ਦਾ ਪੱਲਾ ਛੱਡ ਕਾਂਗਰਸ ’ਚ ਸ਼ਮਲ ਹੋਏ ਵਿਧਾਇਕ ਨਰੇਸ਼ ਕਟਾਰੀਆ ਦੇ ਭੈਣ ਤੇ ਜੀਜਾ

 

Prime Minister Narendra Modi traveled in Delhi MetroPrime Minister Narendra Modi traveled in Delhi Metro

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement