ਇਹ ਲੜਾਈ ਅਸੀਂ ਜਿੱਤਾਂਗੇ : ਗਹਿਲੋਤ
Published : Jul 30, 2020, 11:16 am IST
Updated : Jul 30, 2020, 11:16 am IST
SHARE ARTICLE
Ashok Ghelot
Ashok Ghelot

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਸੀ ਰੇੜਕੇ ਵਲ ਸੰਕੇਤ ਦਿੰਦਿਆਂ ਕਿਹਾ ਕਿ ਇਹ ਲੜਾਈ ਅਸੀਂ ਜਿੱਤਾਂਗੇ

ਜੈਪੁਰ, 29 ਜੁਲਾਈ : ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰਾਜਸੀ ਰੇੜਕੇ ਵਲ ਸੰਕੇਤ ਦਿੰਦਿਆਂ ਕਿਹਾ ਕਿ ਇਹ ਲੜਾਈ ਅਸੀਂ ਜਿੱਤਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਥਾਈ ਅਤੇ ਮਜ਼ਬੂਤ ਹੈ। ਗਹਿਲੋਤ ਕਾਂਗਰਸ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਚ ਪਾਰਟੀ ਦੇ ਨਵੇਂ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਦੁਆਰਾ ਅਹੁਦਾ ਸੰਭਾਲੇ ਜਾਣ ਮੌਕੇ ਵਰਕਰਾਂ ਨੂੰ ਸੰਬੋਧਤ ਕਰ ਰਹੇ ਸਨ।

ਉਨ੍ਹਾਂ ਕਿਹਾ, ‘ਕੇਂਦਰ ਸਰਕਾਰ ਦੇ ਤਾਲਮੇਲ ਨਾਲ, ਭਾਜਪਾ ਦੀ ਸਾਜ਼ਸ਼ ਨਾਲ, ਪੈਸੇ ਦੀ ਵਰਤੋਂ ਨਾਲ ਰਾਜ ਦੀ ਕਾਂਗਰਸ ਸਰਕਾਰ ਨੂੰ ਅਸਥਿਰ ਕਰਨ ਦੀ ਸਾਜ਼ਸ਼ ਚੱਲ ਰਹੀ ਹੈ।’ ਉਨ੍ਹਾਂ ਕਿਹਾ ਕਿ ਇਹ ਜੋ ਮਾਹੌਲ ਬਣਿਆ ਹੈ, ਉਸ ਤੋਂ ਚਿੰਤਿਤ ਹੋਣ ਦੀ ਲੋੜ ਨਹੀਂ। ਸਾਡੀ ਸਰਕਾਰ ਸਥਾਈ ਹੈ ਅਤੇ ਮਜ਼ਬੂਤ ਹੈ।  (ਏਜੰਸੀ) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement