Jharkhand News: ਤੇਜ਼ ਰਫਤਾਰ ਹਾਬੜਾ-ਮੁੰਬਈ ਮੇਲ ਦੀ ਮਾਲ ਗੱਡੀ ਨਾਲ ਹੋਈ ਟੱਕਰ, 2 ਦੀ ਮੌਤ, 20 ਜ਼ਖ਼ਮੀ
Published : Jul 30, 2024, 9:08 am IST
Updated : Jul 30, 2024, 9:08 am IST
SHARE ARTICLE
High-speed Habra-Mumbai mail collided with a freight train, 2 dead, 20 injured
High-speed Habra-Mumbai mail collided with a freight train, 2 dead, 20 injured

Jharkhand News: ਰੇਲਗੱਡੀ ਦੇ 18 ਡੱਬੇ ਪਟੜੀ ਤੋਂ ਉਤਰੇ

 

Jharkhand News: ਝਾਰਖੰਡ ਦੇ ਜਮਸ਼ੇਦਪੁਰ ਵਿੱਚ ਮੰਗਲਵਾਰ ਤੜਕੇ 3.43 ਵਜੇ ਮੁੰਬਈ-ਹਾਵੜਾ ਮੇਲ (12810) ਦੀਆਂ 18 ਬੋਗੀਆਂ ਪਟੜੀ ਤੋਂ ਉਤਰ ਗਈਆਂ। ਪਟੜੀ ਤੋਂ ਉਤਰੇ ਡੱਬੇ ਨਾਲ ਵਾਲੀ ਪਟੜੀ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ। ਟਰੇਨ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।

ਪੜ੍ਹੋ ਇਹ ਖ਼ਬਰ :   Punjab Weather News: ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ

ਇਹ ਹਾਦਸਾ ਰਾਜਖਰਸਵਾਨ ਅਤੇ ਬਡਬੰਬੋ ਵਿਚਕਾਰ ਵਾਪਰਿਆ। ਜ਼ਖ਼ਮੀਆਂ ਨੂੰ ਚੱਕਰਧਰਪੁਰ ਦੇ ਰੇਲਵੇ ਹਸਪਤਾਲ ਲਿਆਂਦਾ ਗਿਆ। ਰੇਲਵੇ ਅਧਿਕਾਰੀ ਮੌਕੇ 'ਤੇ ਮੌਜੂਦ ਸਨ।

ਪੜ੍ਹੋ ਇਹ ਖ਼ਬਰ :   Haryana News: ‘ਰੂਸੀ ਫ਼ੌਜ ’ਚ ਯੂਕਰੇਨ ਵਿਰੁਧ ਲੜਨ ਲਈ ਭੇਜੇ ਗਏ’ ਹਰਿਆਣਾ ਦੇ ਨੌਜੁਆਨ ਦੀ ਮੌਤ

ਚੱਕਰਧਰਪੁਰ ਰੇਲਵੇ ਡਿਵੀਜ਼ਨ ਦੇ ਸੀਨੀਅਰ ਡੀਸੀਐਮ ਆਦਿਤਿਆ ਕੁਮਾਰ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਾਹਤ ਰੇਲ ਗੱਡੀ ਅਤੇ ਸਾਰੀਆਂ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਲ ਗੱਡੀ ਦੇ ਡੱਬੇ ਨਾਲ ਟਕਰਾਉਣ ਤੋਂ ਬਾਅਦ ਮੁੰਬਈ ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਕੋਚ ਦੇ ਅੰਦਰ ਫਸੇ 2 ਯਾਤਰੀ। ਐਨਡੀਆਰਐਫ ਨੇ ਕੋਚ ਕੱਟ ਕੇ ਦੋਵਾਂ ਨੂੰ ਬਾਹਰ ਕੱਢਿਆ ਪਰ ਦੋਵਾਂ ਦੀ ਮੌਤ ਹੋ ਗਈ।

(For more Punjabi news apart from High-speed Habra-Mumbai mail collided with a freight train, 2 dead, 20 injured, stay tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement