Rajasthan News:ਰਾਜਸਥਾਨ ਸਰਕਾਰ ਨੇ ਸਿੱਖ ਕਰਾਰਾਂ ਬਾਰੇ ਲਿਆ ਵੱਡਾ ਫ਼ੈਸਲਾ,ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ ਦਿੱਤੀਮਨਜ਼ੂਰੀ

By : BALJINDERK

Published : Jul 30, 2025, 2:49 pm IST
Updated : Jul 30, 2025, 2:49 pm IST
SHARE ARTICLE
ਰਾਜਸਥਾਨ ਸਰਕਾਰ ਨੇ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ ਦਿੱਤੀ ਮਨਜ਼ੂਰੀ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ 
ਰਾਜਸਥਾਨ ਸਰਕਾਰ ਨੇ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ ਦਿੱਤੀ ਮਨਜ਼ੂਰੀ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ 

Rajasthan News : ਰਾਜਸਥਾਨ ਦੀ ਭਾਜਪਾ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ 

Rajasthan News in Punjabi : ਰਾਜਸਥਾਨ ਸਰਕਾਰ ਨੇ ਸਿੱਖ ਕਰਾਰਾਂ ਬਾਰੇ ਵੱਡਾ ਫ਼ੈਸਲਾ ਲਿਆ ਹੈ । ਹੁਣ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਿੱਖ ਪੰਜ ਕਕਾਰਾਂ ਨੂੰ ਧਾਰਨ ਕਰ ਕੇ ਦੇ ਪ੍ਰੀਖਿਆਵਾਂ ਸਕਣਗੇ। ਸਿੱਖ ਵਿਦਿਆਰਥੀ ਕੜਾ ਤੇ ਕਿਰਪਾਨ ਪਾ ਕੇ ਪ੍ਰੀਖਿਆ 'ਚ ਬੈਠ ਸਕਣਗੇ।  ਜੈਪੁਰ ਦੀ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੂੰ ਪੇਪਰ ਦੇਣ ਤੋਂ ਰੋਕਿਆ ਸੀ।  ਅੰਮ੍ਰਿਤਧਾਰੀ ਕੁੜੀ ਨਾਲ ਹੋਏ ਵਤੀਰੇ 'ਤੇ SGPC ਨੇ ਇਤਰਾਜ਼ ਪ੍ਰਗਟਾਇਆ ਸੀ। 

ਇਸ ਸਬੰਧੀ ਐਡਵੋਕੇਟ ਕੁਲਦੀਪ ਸਿੰਘ ਧਾਲੀਵਾਲ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ‘‘ਭਾਜਪਾ ਸਰਕਾਰ ਸਿੱਖਾਂ ਦੇ ਸਨਮਾਨ ਲਈ ਹਮੇਸ਼ਾ ਤਿਆਰ!’’

‘‘ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰੀਖਿਆਵਾਂ ਵਿੱਚ ਪੰਜ ਕਕਾਰਾਂ ਨਾਲ ਸਿੱਖਾਂ ਨੂੰ ਸਨਮਾਨ ਸਹਿਤ ਪ੍ਰੀਖਿਆਵਾਂ ਦੇਣ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਹੈ। ਇਹ ਕੇਂਦਰ ਸਰਕਾਰ ਦੀਆਂ ਗਾਈਡਲਾਈਨ ਜੋ ਬੜੀ ਮਿਹਨਤ ਨਾਲ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ Narendra Modi ਜੀ ਦੀ ਅਗਵਾਈ ਵਿੱਚ, ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ Iqbal Singh Lalpura ਨੇ ਕੇਂਦਰ ਸਰਕਾਰ ਵਿੱਚ JEE ਦੀ ਪ੍ਰੀਖਿਆ ਲਈ ਲਾਗੂ ਕਰਵਾਈਆਂ ਸਨ। ਰਾਜਸਥਾਨ ਲਈ ਪੰਜਾਬ ਭਾਜਪਾ ਦੀ ਟੀਮ ਸਾਡੇ ਮਾਨਯੋਗ ਪ੍ਰਧਾਨ Sunil Jakhar ਜੀ ਅਤੇ ਕਾਰਜਕਾਰੀ ਪ੍ਰਧਾਨ Ashwani Sharma ਜੀ ਦੀ ਅਗਵਾਈ ਵਿੱਚ ਰਾਜਸਥਾਨ ਸਰਕਾਰ ਦੇ ਸੰਪਰਕ ਵਿੱਚ ਸੀ। ਸ੍ਰੋਮਣੀ ਕਮੇਟੀ ਨੂੰ ਪੰਜਾਬ ਅਤੇ ਦੂਜੇ ਰਾਜਾਂ ਵਿੱਚ ਵੀ ਇਹ ਲਾਗੂ ਕਰਵਾਉਣੀਆਂ ਲੋੜੀਂਦੀਆਂ ਹਨ ਤਾਂ ਜੋ ਅੱਗੋ ਕਿਸੇ ਸਿੱਖ ਭੈਣ ਭਰਾ ਨੂੰ ਸਮੱਸਿਆ ਨਾ ਆਵੇ ।’’

(For more news apart from Rajasthan government takes big decision regarding Sikh contracts News in Punjabi, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement