ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ 
Published : Aug 30, 2022, 6:15 pm IST
Updated : Aug 30, 2022, 6:15 pm IST
SHARE ARTICLE
 Two terrorists of Lashkar-e-Taiba were killed during the encounter in Shopian of Jammu and Kashmir
Two terrorists of Lashkar-e-Taiba were killed during the encounter in Shopian of Jammu and Kashmir

ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ, ਅਤੇ ਦੋਵੇਂ ਪਾਸਿਓਂ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਇੱਕ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਕ ਪੁਲਸ ਅਧਿਕਾਰੀ ਦੇ ਦੱਸਣ ਮੁਤਾਬਿਕ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਨਾਗਬਲ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਕਰਕੇ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ, ਅਤੇ ਦੋਵੇਂ ਪਾਸਿਓਂ ਹੋਈ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement