Gujarat News: ਗੁਜਰਾਤ ਦੇ ਸਾਬਕਾ ਭਾਜਪਾ ਵਿਧਾਇਕ, ਆਈਪੀਐਸ ਸਮੇਤ 14 ਨੂੰ ਉਮਰ ਕੈਦ
Published : Aug 30, 2025, 6:38 am IST
Updated : Aug 30, 2025, 8:34 am IST
SHARE ARTICLE
Former Gujarat BJP MLA, IPS officer, 14 others sentenced to life imprisonment
Former Gujarat BJP MLA, IPS officer, 14 others sentenced to life imprisonment

2018 ਦੇ ਬਿਟਕੋਇਨ ਡਕੈਤੀ ਅਤੇ ਅਗ਼ਵਾ ਮਾਮਲੇ ਵਿਚ ਅਪਣਾ ਫ਼ੈਸਲਾ ਸੁਣਾਇਆ

Former Gujarat BJP MLA, IPS officer, 14 others sentenced to life imprisonment: ਅਹਿਮਦਾਬਾਦ ਸਿਟੀ ਸੈਸ਼ਨ ਕੋਰਟ ਦੀ ਏਸੀਬੀ ਅਦਾਲਤ ਨੇ ਸ਼ੁਕਰਵਾਰ ਨੂੰ 2018 ਦੇ ਬਿਟਕੋਇਨ ਡਕੈਤੀ ਅਤੇ ਅਗ਼ਵਾ ਮਾਮਲੇ ਵਿਚ ਅਪਣਾ ਫ਼ੈਸਲਾ ਸੁਣਾਇਆ। ਭਾਜਪਾ ਦੇ ਸਾਬਕਾ ਵਿਧਾਇਕ ਨਲਿਨ ਕੋਟਡੀਆ, ਅਮਰੇਲੀ ਦੇ ਸਾਬਕਾ ਐਸਪੀ ਜਗਦੀਸ਼ ਪਟੇਲ, ਸਾਬਕਾ ਪੁਲਿਸ ਇੰਸਪੈਕਟਰ ਅਨੰਤ ਪਟੇਲ ਸਮੇਤ 14 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

2018 ਵਿਚ, ਸੂਰਤ ਦੇ ਬਿਲਡਰ ਸ਼ੈਲੇਸ਼ ਭੱਟ ਨੇ ਦੋਸ਼ ਲਗਾਇਆ ਸੀ ਕਿ ਇੱਕ ਮਾਮਲੇ ਵਿਚ ਪੁੱਛਗਿੱਛ ਦੌਰਾਨ, ਅਮਰੇਲੀ ਜ਼ਿਲ੍ਹੇ ਦੇ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਕਿਸੇ ਅਣਜਾਣ ਜਗ੍ਹਾ ’ਤੇ ਬੰਧਕ ਬਣਾ ਲਿਆ ਸੀ। ਇਸ ਤੋਂ ਬਾਅਦ, ਪੁਲਿਸ ਅਧਿਕਾਰੀਆਂ ਨੇ ਉਸ ਨੂੰ ਡਰਾਇਆ-ਧਮਕਾਇਆ ਅਤੇ 12 ਕਰੋੜ ਰੁਪਏ ਦੇ ਬਿਟਕੋਇਨ ਅਪਣੇ ਖਾਤੇ ਵਿਚ ਟਰਾਂਸਫਰ ਕਰਵਾ ਲਏ। ਇਸ ਸਾਜ਼ਸ਼ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਨਲਿਨ ਕੋਟਡੀਆ ਵੀ ਸ਼ਾਮਲ ਸਨ।         

(For more news apart from “Youth feeds poison to friend in Ludhiana, ” stay tuned to Rozana Spokesman.)
 

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement