ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਪਹਿਲੀ ਪਸੰਦ ਬਣਿਆ Visa Land, ਤੁਸੀਂ ਵੀ ਕਰੋ ਸੰਪਰਕ
Published : Sep 30, 2021, 4:15 pm IST
Updated : Sep 30, 2021, 4:15 pm IST
SHARE ARTICLE
Visa Land
Visa Land

5 ਸਾਲ ਪਹਿਲਾਂ ਸਥਾਪਤ ਕੀਤੇ ਗਏ ਵੀਜ਼ਾ ਲੈਂਡ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ।

ਚੰਡੀਗੜ੍ਹ: ਭਾਰਤ ਤੋਂ ਹਜ਼ਾਰਾਂ ਵਿਦਿਆਰਥੀ ਪੜ੍ਹਾਈ ਜਾਂ ਕਾਰੋਬਾਰ ਲਈ ਦੂਜੇ ਦੇਸ਼ਾਂ ਵਿਚ ਜਾਂਦੇ ਹਨ। ਇਸ ਦੌਰਾਨ ਉਹਨਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਉਹ ਕਈ ਇਮੀਗ੍ਰੇਸ਼ਨ ਸੈਂਟਰਾਂ ਵਿਚ ਜਾ ਕੇ ਅਪਣੀਆਂ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਦੇ ਹਨ। ਵੀਜ਼ਾ ਲੈਂਡ ਇਮੀਗ੍ਰੇਸ਼ਨ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਸਭ ਤੋਂ ਵਧੀਆ ਇਮੀਗ੍ਰੇਸ਼ਨ ਕੰਸਲਟੈਂਸੀ ਮੰਨੀ ਜਾਂਦੀ ਹੈ। 5 ਸਾਲ ਪਹਿਲਾਂ ਸਥਾਪਤ ਕੀਤੇ ਗਏ ਵੀਜ਼ਾ ਲੈਂਡ ਵਿਚ ਤਜ਼ਰਬੇਕਾਰ ਸਲਾਹਕਾਰਾਂ ਵਲੋਂ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਂਦਾ ਹੈ। ਤੁਸੀਂ ਵੀ ਅਪਣੀਆਂ ਸਮੱਸਿਆਵਾਂ ਦੇ ਹੱਲ ਲਈ Visa Land 76969-98876 ਨਾਲ ਸੰਪਰਕ ਕਰ ਸਕਦੇ ਹੋ। 

Study AbroadStudy Abroad

ਵੀਜ਼ਾ ਲੈਂਡ ਵਲੋਂ ਉਹਨਾਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜੋ ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਯੂਕੇ ਅਤੇ ਯੂਐਸਏ ਆਦਿ ਦੇਸ਼ਾਂ ਵਿਚ ਪੜ੍ਹਾਈ, ਵਪਾਰ ਜਾਂ ਪੱਕੇ ਹੋਣ ਦਾ ਸੁਪਨਾ ਦੇਖਦੇ ਹਨ। ਵੀਜ਼ਾ ਲੈਂਡ ਵਲੋਂ ਹੁਣ ਤੱਕ ਕਈ ਲੋਕਾਂ ਦੇ ਸੁਪਨਿਆ ਨੂੰ ਉਡਾਣ ਦਿੱਤੀ ਜਾ ਚੁੱਕੀ ਹੈ। ਵੀਜ਼ਾ ਲੈਂਡ ਦੀ ਟੀਮ ਇਕ ਪ੍ਰਭਾਵੀ ਅਤੇ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ। ਇੱਥੇ ਲੋਕਾਂ ਨੂੰ ਸਹੀ ਢੰਗ ਨਾਲ ਇਮੀਗ੍ਰੇਸ਼ਨ ਸਲਾਹ ਅਤੇ ਇਮੀਗ੍ਰੇਸ਼ਨ ਕਾਨੂੰਨ ਆਦਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਦੇ ਮਾਪਦੰਡਾਂ ਦੇ ਅਧਾਰ ’ਤੇ ਲੋਕਾਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਸਹੀ ਫੈਸਲੇ ਲੈਣ ਵਿਚ ਸਹਾਇਤਾ ਕੀਤੀ ਜਾਂਦੀ ਹੈ।

ImmigrationImmigration

ਵੀਜ਼ਾ ਲੈਂਡ ਦੀ ਟੀਮ ਵਿਚ ਬਹੁਤ ਤਜ਼ਰਬੇਕਾਰ ਅਤੇ ਮਿਹਨਤੀ ਲੋਕ ਸ਼ਾਮਲ ਹਨ। 50 ਮੈਂਬਰਾਂ ਦੀ ਇਸ ਟੀਮ ਵਿਚੋਂ ਵਧੇਰੇ ਮੈਂਬਰ ਏਸ਼ੀਆ, ਉੱਤਰੀ ਅਮਰੀਕਾ ਅਤੇ ਯੂਰਪ ਸਮੇਤ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਨਾਲ ਸਬੰਧ ਰੱਖਦੇ ਹਨ। ਸਟਾਫ ਦੇ ਹਰੇਕ ਮੈਂਬਰ ਨੂੰ ਇਮੀਗ੍ਰੇਸ਼ਨ ਸਬੰਧੀ ਕਾਨੂੰਨ ਅਤੇ ਪ੍ਰਕਿਰਿਆ ਵਿਚ ਚੰਗੀ ਮੁਹਾਰਤ ਹਾਸਲ ਹੈ। ਟੀਮ ਮੈਂਬਰਾਂ ਕੋਲ ਇਮੀਗ੍ਰੇਸ਼ਨ ਸਬੰਧੀ 10 ਤੋਂ ਵੀ ਜ਼ਿਆਦਾ ਸਾਲਾਂ ਦਾ ਤਜ਼ਰਬਾ ਹੈ। ਹੋਰ ਜਾਣਕਾਰੀ ਲਈ ਤੁਸੀਂ 70 ਫੇਜ਼ ਵਿਚ ਵੀਜ਼ਾ ਲੈਂਡ ਦੇ ਦਫ਼ਤਰ ਵੀ ਜਾ ਸਕਦੇ ਹੋ। 

Abroad StudyStudy Abroad

ਵੀਜ਼ਾ ਲੈਂਡ ਵਲੋਂ ਬਹੁਤ ਘੱਟ ਫੀਸ ਚਾਰਜ ਕਰਕੇ  ਵਿਦਿਆਰਥੀਆਂ ਦੀ ਜ਼ਿੰਦਗੀ ਦਾ ਰਾਹ ਸੁਖਾਲਾ ਕੀਤਾ ਜਾਂਦਾ ਹੈ। ਇਮੀਗ੍ਰੇਸ਼ਨ ਵਲੋਂ ਸਿਰਫ ਅਪਣੀਆਂ ਸੇਵਾਵਾਂ ਦੀ ਫੀਸ ਚਾਰਜ ਕੀਤੀ ਜਾਂਦੀ ਹੈ। ਹੋਰ ਕੋਈ ਵਾਧੂ ਖਰਚਾ ਨਹੀਂ ਲਿਆ ਜਾਂਦਾ। ਦੂਜੇ ਦੇਸ਼ਾਂ ਵਿਚ ਜਾ ਕੇ ਪੜ੍ਹਾਈ ਜਾਂ ਕੰਮ ਕਰਨ ਦਾ ਫੈਸਲਾ ਜ਼ਿੰਦਗੀ ਦਾ ਅਹਿਮ ਫੈਸਲਾ ਹੁੰਦਾ ਹੈ ਤੇ ਅਜਿਹੇ ਫੈਸਲੇ ਬਹੁਤ ਸੋਚ ਸਮਝ ਕੇ ਲੈਣੇ ਪੈਂਦੇ ਹਨ। ਇਸ ਦੇ ਲਈ ਜ਼ਰੂਰੀ ਹੈ ਕਿ ਤੁਸੀਂ ਇਕ ਚੰਗੇ ਇਮੀਗ੍ਰੇਸ਼ਨ ਸੈਂਟਰ ਦੀ ਸਹਾਇਤਾ ਲਈ। ਹੋਰ ਜਾਣਕਾਰੀ ਲਈ ਤੁਸੀਂ 76969-98876 ਨੰਬਰ ’ਤੇ  ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement