Delhi News : ਗੈਂਗਸਟਰਾਂ ਦੀ ਜਬਰੀ ਵਸੂਲੀ ਨਾਲ ਸਬੰਧਤ ਹਿੰਸਾ ਦਾ ਮਾਮਲਾ , ‘ਆਪ’ ਨੇ ਉਪ ਰਾਜਪਾਲ ਨਾਲ ਤੁਰਤ ਮੀਟਿੰਗ ਦੀ ਕੀਤੀ ਮੰਗ
Published : Sep 30, 2024, 10:19 pm IST
Updated : Sep 30, 2024, 10:19 pm IST
SHARE ARTICLE
Delhi Lieutenant Governor V K Saxena
Delhi Lieutenant Governor V K Saxena

ਦਿੱਲੀ ’ਚ ਗੈਂਗਸਟਰਾਂ ਨਾਲ ਜੁੜੇ ਜਬਰੀ ਵਸੂਲੀ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧੇ ਅਤੇ ਕਥਿਤ ਤੌਰ ’ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਚਰਚਾ ਕੀਤੀ ਜਾ ਸਕੇ

Delhi News : ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਨਾਲ ਤੁਰਤ ਬੈਠਕ ਦੀ ਮੰਗ ਕੀਤੀ ਤਾਂਕਿ ਦਿੱਲੀ ’ਚ ਗੈਂਗਸਟਰਾਂ ਨਾਲ ਜੁੜੇ ਜਬਰੀ ਵਸੂਲੀ ਦੇ ਮਾਮਲਿਆਂ ’ਚ ਤੇਜ਼ੀ ਨਾਲ ਵਾਧੇ ਅਤੇ ਕਥਿਤ ਤੌਰ ’ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਚਰਚਾ ਕੀਤੀ ਜਾ ਸਕੇ।

ਉਪ ਰਾਜਪਾਲ ਨੂੰ ਲਿਖੀ ਚਿੱਠੀ ’ਚ ‘ਆਪ’ ਵਿਧਾਇਕਾਂ ਨੇ ਕਿਹਾ ਕਿ ਉਹ ਦਿੱਲੀ ’ਚ ਗੈਂਗ ਨਾਲ ਸਬੰਧਤ ਹਿੰਸਾ ਅਤੇ ਜਬਰੀ ਵਸੂਲੀ ’ਚ ਹਾਲ ਹੀ ’ਚ ਹੋਏ ਵਾਧੇ ਨੂੰ ਲੈ ਕੇ ਚਿੰਤਤ ਹਨ। ਵਿਧਾਇਕਾਂ ਦੀ ਇਹ ਮੰਗ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਵਪਾਰੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਆਈ ਹੈ।

Location: India, Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement