
ED notice to Arvind Kejriwal: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ।
ED notice to Arvind Kejriwal: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਨੋਟਿਸ 'ਚ ਉਨ੍ਹਾਂ ਨੂੰ 2 ਨਵੰਬਰ ਨੂੰ ਪੁਛਗਿਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਅਪ੍ਰੈਲ ਮਹੀਨੇ ਮੁੱਖ ਮੰਤਰੀ ਨੂੰ ਪੁਛਗਿਛ ਲਈ ਬੁਲਾਇਆ ਸੀ।
For more news apart from ED sent notice to Delhi Chief Minister Arvind Kejriwal, stay tuned to Rozana Spokesman