Manish Sisodia: ਮਨੀਸ਼ ਸਿਸੋਦੀਆ ਨੂੰ ਝਟਕਾ, SC ਨੇ ਸ਼ਰਾਬ ਘੁਟਾਲਾ ਮਾਮਲੇ 'ਚ ਜ਼ਮਾਨਤ ਪਟੀਸ਼ਨ ਕੀਤੀ ਖਾਰਜ
Published : Oct 30, 2023, 11:31 am IST
Updated : Oct 30, 2023, 11:31 am IST
SHARE ARTICLE
Manish Sisodia
Manish Sisodia

ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।  

 

Manish Sisodia  - ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਜੇਲ੍ਹ ਵਿਚ ਬੰਦ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।  

ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ, 'ਅਸੀਂ ਕਿਹਾ ਸੀ ਕਿ ਕੁਝ ਪਹਿਲੂ ਅਜੇ ਵੀ ਸ਼ੱਕੀ ਹਨ, ਪਰ 338 ਕਰੋੜ ਰੁਪਏ ਦੇ ਟਰਾਂਸਫਰ ਦਾ ਪਹਿਲੂ ਲਗਭਗ ਸਾਬਤ ਹੋ ਰਿਹਾ ਹੈ। ਇਸ ਲਈ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਰਹੀ ਹੈ ਪਰ ਇੱਕ ਗੱਲ ਹੋਰ ਦੱਸਣਾ ਚਾਹੁੰਦੇ ਹਾਂ ਕਿ ਜਾਂਚ ਏਜੰਸੀ ਨੇ ਭਰੋਸਾ ਦਿੱਤਾ ਹੈ ਕਿ 6 ਤੋਂ 8 ਮਹੀਨਿਆਂ ਵਿਚ ਸੁਣਵਾਈ ਪੂਰੀ ਕਰ ਲਈ ਜਾਵੇਗੀ। ਇਸ ਲਈ ਜੇਕਰ ਤਿੰਨ ਮਹੀਨਿਆਂ ਵਿਚ ਅਜਿਹਾ ਲੱਗਦਾ ਹੈ ਕਿ ਮੁਕੱਦਮੇ ਦੀ ਰਫ਼ਤਾਰ ਮੱਠੀ ਹੈ ਤਾਂ ਜ਼ਮਾਨਤ ਲਈ ਪਟੀਸ਼ਨ ਦੁਬਾਰਾ ਦਾਇਰ ਕੀਤੀ ਜਾ ਸਕਦੀ ਹੈ।    

SHARE ARTICLE

ਏਜੰਸੀ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement