ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ 'ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ
Published : Nov 30, 2020, 6:22 pm IST
Updated : Nov 30, 2020, 6:22 pm IST
SHARE ARTICLE
picture
picture

ਪੁਲਿਸ ਦੋਸੀਆਂ ਦੀ ਭਾਲ ਵਿਚ ਜੁੱਟ ਗਈ ਹੈ।

ਫ਼ਿਰੋਜ਼ਪੁਰ - ਫ਼ਿਰੋਜ਼ਪੁਰ ਦਿਹਾਤੀ ਖੇਤਰ 'ਚ 'ਖਾਲਿਸਤਾਨ ਜਿੰਦਾਬਾਦ ਰਿਫਰੈਂਡਮ 2020 ਵੋਟਾਂ ਬਣਾਓ,ਪੰਜਾਬ ਆਜਾਦ ਕਰਵਾਓ 'ਦੇ ਨਾਅਰੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਲਿਖੇ ਗਏ ਹਨ। ਖਾਲਿਸਤਾਨ ਦੇ ਲਿਖੇ ਨਾਅਰਿਆਂ ਨੂੰ ਲੈ ਕੇ ਕੇਂਦਰ ਦੀਆਂ ਖੁਫ਼ੀਆ ਏਜੰਸੀਆਂ ਤੋਂ ਇਲਾਵਾ ਪੁਲਿਸ ਤੰਤਰ ਵੀ ਅੱਗੇ ਨਾਲੋਂ ਵਧੇਰੇ ਚੌਕਸ ਹੋ ਗਿਆ ਹੈ। ਪੁਲਿਸ ਦੋਸੀਆਂ ਦੀ ਭਾਲ ਵਿਚ ਜੁੱਟ ਗਈ ਹੈ।

photophotoਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ 10 ਕਿੱਲੋਮੀਟਰ ਦੂਰ ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ 'ਤੇ ਪਿੰਡ ਬਾਜੀਦਪੁਰ ਸਾਹਿਬ ਦੇ ਨਜ਼ਦੀਕ ਇਕ ਸੜਕੀ ਪੁਲ ਦੇ ਕਿਨਾਰਿਆਂ 'ਤੇ ਕਾਲੇ ਰੰਗ ਨਾਲ ਖਾਲਿਸਤਾਨ ਜਿੰਦਾਬਾਦ ਲਿਖਿਆ ਗਿਆ । ਇਸ ਸਬੰਧੀ ਜ਼ਿਲਾ ਪੁਲਿਸ ਮੁਖੀ ਭੁਪਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਦੱਸਿਆ ਕਿ ਇਹ ਕਿਸੇ ਅਣਪਛਾਤਿਆ ਵੱਲੋਂ ਲਿਖੇ ਗਏ ਹਨ,ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਆਪਣੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ ਅਤੇ ਇਸ ਨਾਅਰੇ ਨੂੰ ਮਿਟਾ ਦਿੱਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement