ED ਨੇ Rahul Gandhi ਅਤੇ Sonia Gandhi ਵਿਰੁਧ ਦਰਜ ਕਰਵਾਈ ਨਵੀਂ FIR
Published : Nov 30, 2025, 12:44 pm IST
Updated : Nov 30, 2025, 12:56 pm IST
SHARE ARTICLE
ED Files New FIR Against Rahul Gandhi and Sonia Gandhi Latest News in Punjabi
ED Files New FIR Against Rahul Gandhi and Sonia Gandhi Latest News in Punjabi

ਨੈਸ਼ਨਲ ਹੈਰਾਲਡ ਮਾਮਲੇ ਵਿਚ ਦਰਜ ਐਫ਼.ਆਈ.ਆਰ. ਵਿਚ ਛੇ ਨਾਮ ਹੋਰ ਸ਼ਾਮਲ

ED Files New FIR Against Rahul Gandhi and Sonia Gandhi Latest News in Punjabi ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਨੇ ਨੈਸ਼ਨਲ ਹੈਰਾਲਡ ਮਾਮਲੇ ਵਿਚ ਇਕ ਨਵੀਂ ਐਫ਼.ਆਈ.ਆਰ. ਦਰਜ ਕੀਤੀ ਹੈ। ਐਫ਼.ਆਈ.ਆਰ. ਵੇਰਵਿਆਂ ਵਿਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ ਇਲਾਵਾ ਛੇ ਨਾਮ ਸ਼ਾਮਲ ਹਨ। ਈਡੀ ਹੈੱਡਕੁਆਰਟਰ ਵਲੋਂ ਈਓਡਲਯੂ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਐਫ਼.ਆਈ.ਆਰ. ਦਰਜ ਕੀਤੀ ਗਈ ।

ਇਸ ਨੂੰ ਲੈ ਕੇ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਕਿਹਾ, "ਇਹ ਪੂਰੀ ਤਰ੍ਹਾਂ ਫ਼ਰਜ਼ੀ ਮਾਮਲਾ ਹੈ। ਸਾਡੇ ਵਕੀਲਾਂ ਨੇ ਵਾਰ-ਵਾਰ ਕਿਹਾ ਹੈ ਕਿ ਕਿਤੇ ਵੀ ਮਨੀ ਲਾਂਡਰਿੰਗ ਦਾ ਕੋਈ ਮਾਮਲਾ ਨਹੀਂ ਹੈ, ਅਤੇ ਦੂਜਾ, ਇਹ ਇਕ ਗੈਰ-ਮੁਨਾਫ਼ਾ ਸੰਗਠਨ ਹੈ, ਤਾਂ ਮੁਨਾਫ਼ਾ ਕਿੱਥੋਂ ਆਉਂਦਾ ਹੈ?... ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਹੈ, ਅਤੇ ਮੈਨੂੰ ਨਹੀਂ ਲੱਗਦਾ ਕਿ ਇਸ ਮਾਮਲੇ ਦਾ ਕੋਈ ਆਧਾਰ ਹੈ... ਦਿੱਲੀ ਪੁਲਿਸ ਉੱਪਰੋਂ ਆਉਣ ਵਾਲੇ ਹੁਕਮਾਂ ਦੀ ਪਾਲਣਾ ਕਰਦੀ ਹੈ... ਇਹ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਮਾਮਲਾ ਹੈ।"

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement