'ਸਾਰੀਆਂ ਪਾਰਟੀਆਂ ਸਮੇਂ 'ਤੇ ਚਾਹੁੰਦੀਆਂ ਚੋਣਾਂ'
ਲਖਨਊ: ਚੋਣ ਕਮਿਸ਼ਨ ਨੇ ਵੀਰਵਾਰ ਨੂੰ ਲਖਨਊ ਵਿੱਚ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਇਸ ਵਿੱਚ ਯੂਪੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਗਈ। ਚੋਣ ਕਮਿਸ਼ਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਪਾਰਟੀਆਂ ਨੇ ਉਨ੍ਹਾਂ ਤੋਂ ਸਮੇਂ 'ਤੇ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਭਾਵ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕਰੋਨ ਕਾਰਨ ਚੋਣਾਂ ਮੁਲਤਵੀ ਨਹੀਂ ਹੋ ਸਕਦੀਆਂ। ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ ਦੀਆਂ ਤਰੀਕਾਂ ਦਾ ਐਲਾਨ 5 ਜਨਵਰੀ ਤੋਂ ਬਾਅਦ ਕੀਤਾ ਜਾਵੇਗਾ।
Election commission press conference
ਲਖਨਊ ’ਚ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਵਿਚ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਦਿਵਾਂਯਾਂਗਾ ਲਈ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਹੋਵੇਗੀ। 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ, ਦਿਵਯਾਂਗ ਵੋਟਰਾਂ, ਕੋਵਿਡ-19 ਤੋਂ ਪੀੜਤ ਵੋਟਰਾਂ ਲਈ ਘਰ ਤੋਂ ਵੋਟ ਪਾਉਣ ਦੀ ਸਹੂਲਤ ਹੋਵੇਗੀ। ਹੋਰ ਆਈ. ਡੀ. ਕਾਰਡ ਤੋਂ ਵੀ ਵੋਟ ਪਾਉਣ ਦੀ ਸਹੂਲਤ ਹੋਵੇਗੀ। ਯੂ. ਪੀ. ’ਚ 800 ਮਹਿਲਾ ਪੋਲਿੰਗ ਬੂਥ ਬਣਾਏ ਜਾਣਗੇ। 400 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਹਰ ਖੇਤਰ ਵਿਚ ਆਦਰਸ਼ ਪੋਲਿੰਗ ਬੂਥ ਬਣਾਏ ਜਾਣਗੇ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਯੂ. ਪੀ. ਚੋਣਾਂ ’ਚ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਇਆ ਜਾਵੇਗਾ। ਯਾਨੀ ਕਿ ਸਵੇਰੇ 8 ਤੋਂ 6 ਵਜੇ ਤੱਕ ਵੋਟਾਂ ਪੈਣਗੀਆਂ।
Election commission press conference:

ਚੋਣ ਕਮਿਸ਼ਨ ਨੇ ਇਨ੍ਹਾਂ ਸੁਧਾਰਾਂ ਦਾ ਕੀਤਾ ਐਲਾਨ
80 ਸਾਲ ਤੋਂ ਵੱਧ ਉਮਰ ਦੇ ਵੋਟਰ, ਦਿਵਯਾਂਗ ਵੋਟਰ, ਕੋਵਿਡ ਸੰਕਰਮਿਤ ਵੋਟਰਾਂ ਨੂੰ ਘਰ ਬੈਠੇ ਵੋਟ ਪਾਉਣ ਦੀ ਸਹੂਲਤ ਮਿਲੇਗੀ।
- ਦੂਜੇ ਆਈਡੀ ਕਾਰਡ ਤੋਂ ਵੀ ਵੋਟ ਪਾਉਣ ਦੀ ਸਹੂਲਤ
- ਪੋਲਿੰਗ ਦਾ ਸਮਾਂ ਵੀ ਵਧਾਇਆ ਜਾਵੇਗਾ (ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ)
ਸਾਰੇ ਬੂਥਾਂ 'ਤੇ ਈ.ਵੀ.ਐਮ ਲਗਾਈ ਜਾਵੇਗੀ
400 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਹਰ ਖੇਤਰ ਵਿੱਚ ਮਾਡਲ ਪੋਲਿੰਗ ਬੂਥ ਬਣਾਏ ਜਾਣਗੇ
ਯੂਪੀ ਵਿੱਚ 800 ਮਹਿਲਾ ਪੋਲਿੰਗ ਬੂਥ ਬਣਾਏ ਜਾਣਗੇ