ਮਹਾਨ ਫੁੱਟਬਾਲ ਖਿਡਾਰੀ ਪੇਲੇ ਦੇ ਦੇਹਾਂਤ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਦੁੱਖ ਦਾ ਪ੍ਰਗਟਾਵਾ
Published : Dec 30, 2022, 5:03 pm IST
Updated : Dec 30, 2022, 5:03 pm IST
SHARE ARTICLE
Brazilian soccer legend Pelé
Brazilian soccer legend Pelé

ਸੁੰਦਰ ਖੇਡ ਖੇਡਣ ਲਈ ਸੱਚਮੁੱਚ ਮਹਾਨ ਖਿਡਾਰੀਆਂ ਵਿੱਚੋਂ ਇੱਕ ਸੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵ ਦੇ ਮਹਾਨ ਫੁੱਟਬਾਲ ਖਿਡਾਰੀ ਐਡਸਨ ਅਰਾਂਟੇਸ ਡੀ ਨਾਸੀਮੈਂਟੋ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਲੋਕਾਂ ਵੱਲੋਂ ਪਿਆਰ ਨਾਲ ਪੇਲੇ ਵਜੋਂ ਜਾਣਿਆ ਜਾਂਦਾ ਸੀ। ਸੰਧਵਾਂ ਨੇ ਆਪਣੇ ਸ਼ੋਕ ਸ਼ੰਦੇਸ ਵਿੱਚ ਕਿਹਾ, ‘‘ਮੈਨੂੰ ਬ੍ਰਾਜੀਲ ਦੇ ਫੁੱਟਬਾਲ ਦੇ ਮਹਾਨ ਬਾਦਸ਼ਾਹ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ।

ਸੁੰਦਰ ਖੇਡ ਖੇਡਣ ਲਈ ਸੱਚਮੁੱਚ ਮਹਾਨ ਖਿਡਾਰੀਆਂ ਵਿੱਚੋਂ ਇੱਕ ਸੀ। ਉਸ ਦੇ ਪਰਿਵਾਰ, ਦੋਸਤਾਂ ਅਤੇ ਉਸ ਦੀ ਪ੍ਰਸੰਸਾ ਕਰਨ ਵਾਲੇ ਹਰੇਕ ਵਿਅਕਤੀ ਨੂੰ ਮੇਰੇ ਵੱਲੋਂ ਸੰਵੇਦਨਾ। ਅਲਵਿਦਾ ਪੇਲੇ, ਸ਼ਾਂਤੀ ਨਾਲ ਆਰਾਮ ਕਰੋ।’’ਪੇਲੇ ਇੱਕ ਬ੍ਰਾਜੀਲੀਅਨ ਪੇਸ਼ੇਵਰ ਫੁਟਬਾਲਰ ਸੀ ਜੋ ਇੱਕ ਫਾਰਵਰਡ ਦੇ ਤੌਰ ’ਤੇ ਖੇਡਦਾ ਸੀ। ਫੀਫਾ ਦੁਆਰਾ ਉਸ ਨੂੰ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement