Bombay News : ਸ਼ਰਾਬ ਦੀਆਂ ਬੋਤਲਾਂ ’ਤੇ ਕੈਂਸਰ ਦੀ ਚੇਤਾਵਨੀ ਦੇਣ ਦੀ ਮੰਗ ਨੂੰ ਲੈ ਕੇ ਬੰਬੇ ਹਾਈ ਕੋਰਟ ਵਿਚ ਪਟੀਸ਼ਨ ਦਰਜ
Published : Jan 31, 2025, 12:01 pm IST
Updated : Jan 31, 2025, 12:11 pm IST
SHARE ARTICLE
Petition filed in Bombay High Court demanding cancer warning on liquor bottles Latest News in Punjabi
Petition filed in Bombay High Court demanding cancer warning on liquor bottles Latest News in Punjabi

Bombay News : ਬੋਤਲਾਂ ਦੀ ਲੇਬਲਿੰਗ 'ਤੇ ਇਸ ਦਾ ਸਪੱਸ਼ਟ ਰੂਪ ਵਿਚ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ : ਚਿਲਵਾਰ

Petition filed in Bombay High Court demanding cancer warning on liquor bottles Latest News in Punjabi : ਬੰਬੇ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ (ਪੀਆਈਐਲ) ਦਰਜ ਕੀਤੀ ਗਈ ਹੈ ਜਿਸ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ) ਨੂੰ ਸ਼ਰਾਬ ਦੀਆਂ ਬੋਤਲਾਂ 'ਤੇ ਕੈਂਸਰ ਚੇਤਾਵਨੀ ਲੇਬਲ ਲਗਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਮਾਜਿਕ ਕਾਰਕੁੰਨ ਯਸ਼ ਚਿਲਵਾਰ ਵਲੋਂ ਦਰਜ ਪਟੀਸ਼ਨ ਅਨੁਸਾਰ, ਵਿਸ਼ਵ ਸਿਹਤ ਸੰਗਠਨ ਨੇ ਸ਼ਰਾਬ ਨੂੰ ਕਲਾਸ-1 ਕਾਰਸਿਨੋਜਨ (ਕੈਂਸਰ ਪੈਦਾ ਕਰਨ ਦੇ ਸਮਰੱਥ ਪਦਾਰਥ) ਐਲਾਨਿਆ ਹੈ ਪਰ ਇਸ ਤੱਥ ਦਾ ਖ਼ੁਲਾਸਾ ਜਨਤਕ ਨਹੀਂ ਕੀਤਾ ਜਾਂਦਾ।

ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਸ਼ਰਾਬ ਪੀਣ ਨਾਲ ਕੈਂਸਰ ਹੁੰਦਾ ਹੈ ਅਤੇ ਸ਼ਰਾਬ ਦੀਆਂ ਬੋਤਲਾਂ ਦੀ ਲੇਬਲਿੰਗ 'ਤੇ ਇਸ ਦਾ ਸਪੱਸ਼ਟ ਰੂਪ ਵਿਚ ਜ਼ਿਕਰ ਕੀਤਾ ਜਾਣਾ ਚਾਹੀਦਾ ਹੈ, ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।

ਪਟੀਸ਼ਨਕਰਤਾ ਨੇ ਕਿਹਾ, ‘ਜਦੋਂ ਕੋਈ ਖਪਤਕਾਰ ਕੋਈ ਉਤਪਾਦ ਖ਼ਰੀਦਦਾ ਹੈ, ਤਾਂ ਇਹ ਉਸ ਦਾ ਅਧਿਕਾਰ ਹੈ ਕਿ ਉਹ ਉਸ ਵਿਚ ਮੌਜੂਦ ਸਮੱਗਰੀ ਅਤੇ ਜਾਣਕਾਰੀ ਤੋਂ ਪੂਰੀ ਤਰ੍ਹਾਂ ਜਾਣੂ ਹੋਵੇ।’ ਰਿਪੋਰਟ ਵਿਚ ਇਹ ਵੀ ਦਸਿਆ ਗਿਆ ਹੈ ਕਿ ਆਇਰਲੈਂਡ ਅਤੇ ਦੱਖਣੀ ਕੋਰੀਆ ਵਰਗੇ ਵਿਕਸਤ ਦੇਸ਼ਾਂ ਨੇ ਪਹਿਲਾਂ ਹੀ ਸ਼ਰਾਬ ਦੇ ਸੇਵਨ ਨੂੰ ਕੈਂਸਰ ਨਾਲ ਜੋੜਨ ਵਾਲੀਆਂ ਚੇਤਾਵਨੀਆਂ ਨੂੰ ਲਾਜ਼ਮੀ ਕਰ ਦਿਤਾ ਹੈ।

(For more Punjabi news apart from Petition filed in Bombay High Court demanding cancer warning on liquor bottles Latest News in Punjabi stay tuned to Rozana Spokesman)

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement