ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਮਈ ’ਚ ਕਰਨਗੇ ਸੰਸਦ ਮਾਰਚ
Published : Mar 31, 2021, 6:02 pm IST
Updated : Mar 31, 2021, 6:02 pm IST
SHARE ARTICLE
Kissan
Kissan

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨਕਾਰੀ ਕਿਸਾਨਾਂ...

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਪ੍ਰਦਰਸ਼ਨ ਨੂੰ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਮਈ ਵਿਚ ਸੰਸਦ ਮਾਰਚ ਕਰਨਗੇ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਦਿੱਤੀ ਗਈ ਹੈ।

Kissan Maha SabhaKissan Maha Sabha

ਮੀਟਿੰਗ ਵਿਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੀ ਆਮ ਸਭਾ ਵਿਚ ਫੈਸਲਾ ਲਿਆ ਗਿਆ ਹੈ ਕਿ 5 ਅਪ੍ਰੈਲ ਨੂੰ ਐਫ਼ਸੀਆਈ ਬਚਾਓ ਦਿਵਸ ਮਨਾਇਆ ਜਾਵੇਗਾ ਅਤੇ ਇਸ ਦਿਨ ਦੇਸ਼ ਵਿਚ ਐਫਸੀਆਈ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਕ੍ਰਮ ਵਿਚ 10 ਅਪ੍ਰੈਲ ਨੂੰ 24 ਘੰਟੇ ਦੇ ਲਈ ਕੇਐਮਪੀ ਬਲਾਕ ਕੀਤਾ ਜਾਵੇਗਾ ਜਦਕਿ 13 ਅਪ੍ਰੈਲ ਨੂੰ ਵੈਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ਉਤੇ ਮਨਾਇਆ ਜਾਵੇਗਾ।

KissanKissan

14 ਅਪ੍ਰੈਲ ਨੂੰ ਭਾਰਤੀ ਸੰਵਿਧਾਨ ਦੇ ਸਿਰਜਣਹਾਰ ਡਾ. ਭੀਮਰਾਓ ਅੰਬੇਦਕਰ ਦੀ ਜੈਅੰਤੀ ’ਤੇ ਸੰਵਿਧਾਨ ਬਚਾਓ ਦਿਵਸ ਮਨਾਇਆ ਜਾਵੇਗਾ, ਇਸ ਤਰ੍ਹਾਂ 1 ਮਈ ਨੂੰ ਮਜ਼ਦੂਰ ਦਿਵਸ ਦਿੱਲੀ ਦੇ ਬਾਰਡਰ ਉਤੇ ਮਨਾਇਆ ਜਾਵੇਗਾ। ਇਸ ਦਿਨ ਸਾਰੇ ਕਰਮਚਾਰੀ ਮਜ਼ਦੂਰ ਕਿਸਾਨ ਏਕਤਾ ਨੂੰ ਸਮਰਪਿਤ ਹੋਣਗੇ।

KissanKissan

ਅੰਦੋਲਨ ਵੱਲ ਅੱਗੇ ਵਧਦੇ ਹੋਏ ਪਹਿਲਾਂ ਪਖਵਾੜੇ ਵਿਚ ਸੰਸਦ ਕੁਝ ਕੀਤਾ ਜਾਵੇਗਾ, ਇਸ ਵਿਚ ਮਹਿਲਾਵਾਂ ਦਲਿਤ-ਆਦਿਵਾਸੀ ਬਹੁਜਨ, ਬੇਰੁਜ਼ਗਾਰ ਨੌਜਵਾਨ ਤੇ ਸਮਾਜ ਦਾ ਹਰ ਤਬਕਾ ਸ਼ਾਮਲ ਹੋਵੇਗਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement