ਸਿੱਧੂ ਮੂਸੇਵਾਲਾ ਮਾਮਲੇ 'ਚ ਹਲਚਲ ਤੇਜ਼, ਲਾਰੈਂਸ ਬਿਸ਼ਨੋਈ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ 
Published : May 31, 2022, 8:05 pm IST
Updated : May 31, 2022, 8:05 pm IST
SHARE ARTICLE
Lawrence Bishnoi remanded in police custody for 5 days
Lawrence Bishnoi remanded in police custody for 5 days

ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ 'ਚੋਂ ਪੁਲਿਸ ਰਿਮਾਂਡ 'ਤੇ ਲਿਆਂਦਾ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮਿਲਿਆ ਰਿਮਾਂਡ
ਨਵੀਂ ਦਿੱਲੀ :
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਹੈ। ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

Sidhu MooseWala caseSidhu MooseWala case

ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਸਪੈਸ਼ਲ ਸੈੱਲ ਨੇ ਲਾਰੈਂਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਪੁਲਿਸ ਵੀ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਲਈ ਦਿੱਲੀ ਰਵਾਨਾ ਹੋ ਗਈ ਹੈ। ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।

lawrance bishnoilawrance bishnoi

ਜਿਸ ਲਈ ਸਪੈਸ਼ਲ ਸੈੱਲ ਨੇ ਲਾਰੈਂਸ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਤਿਹਾੜ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪਟੀਸ਼ਨ ਦਾਇਰ ਕਰਕੇ ਲਾਰੈਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

lawrence Bishnoi's advocatelawrence Bishnoi's advocate

ਉਨ੍ਹਾਂ ਕਿਹਾ ਕਿ ਜੇਲ੍ਹ 'ਚ ਬੰਦ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਜੇਲ੍ਹ 'ਚ ਪੰਜਾਬ ਪੁਲਿਸ ਵਲੋਂ ਲਾਰੈਂਸ ਦਾ ਐਨਕਾਊਂਟਰ ਕੀਤਾ ਜਾ ਸਕਦਾ ਹੈ ਜਾਂ ਫਿਰ ਵਿਰੋਧੀ ਗੈਂਗ ਲਾਰੈਂਸ 'ਤੇ ਹਮਲਾ ਕਰ ਸਕਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement