ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅਤਿਵਾਦੀ ਢੇਰ
Published : Jul 31, 2021, 10:42 am IST
Updated : Jul 31, 2021, 10:42 am IST
SHARE ARTICLE
Two militants killed in encounter with security forces in J-K’s Pulwama
Two militants killed in encounter with security forces in J-K’s Pulwama

ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਨਾਮੀਬੀਆ ਅਤੇ ਮਾਰਸਰ ਜੰਗਲ ਖੇਤਰ ਅਤੇ ਦਾਚੀਗਾਮ ਖੇਤਰ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

ਸ੍ਰੀਨਗਰ - ਜੰਮੂ -ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਹੋਏ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ ਹਨ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਸਾਂਝੀ ਕੀਤੀ ਹੈ।

militant attack

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਨਾਮੀਬੀਆ ਅਤੇ ਮਾਰਸਰ ਜੰਗਲ ਖੇਤਰ ਅਤੇ ਦਾਚੀਗਾਮ ਖੇਤਰ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

Two militants killed in encounter with security forces in J-K’s PulwamaTwo militants killed in encounter with security forces in J-K’s Pulwama

ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਤਲਾਸ਼ੀ ਕਰ ਰਹੇ ਬਲ 'ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਦੋ ਅਤਿਵਾਦੀ ਮਾਰੇ ਗਏ।

ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹਨਾਂ ਅਤਿਵਾਦੀਆਂ ਦਾ ਕਿਸੇ ਵੱਡੇ ਸਮੂਹ ਨਾਲ ਕੋਈ ਸਬੰਧ ਹੈ ਜਾਂ ਨਹੀਂ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement