ਜਜ਼ਬੇ ਨੂੰ ਸਲਾਮ: 84 ਸਾਲ ਦੀ ਉਮਰ ’ਚ ਦਾਦੀ ਨੇ ਹਾਸਲ ਕੀਤੀ 'ਗ੍ਰੈਜੂਏਸ਼ਨ' ਦੀ ਡਿਗਰੀ
Published : Jul 31, 2022, 11:27 am IST
Updated : Jul 31, 2022, 11:27 am IST
SHARE ARTICLE
Irma Gloria Esquivel
Irma Gloria Esquivel

ਮੈਕਸੀਕੋ ਦੀ ਰਹਿਣ ਵਾਲੀ ਹੈ ਬਜ਼ੁਰਗ ਬੀਬੀ

 

 ਨਵੀਂ ਦਿੱਲੀ : ਉਮਰ ਦੇ ਜਿਸ ਪੜਾਅ 'ਤੇ ਜ਼ਿਆਦਾਤਰ ਲੋਕ ਜਿਉਣ ਦੀ ਇੱਛਾ ਛੱਡ ਦਿੰਦੇ ਹਨ, ਉਸੇ ਉਮਰ 'ਚ ਇਕ ਬਜ਼ੁਰਗ ਔਰਤ ਨੇ ਆਪਣਾ ਸੁਪਨਾ ਪੂਰਾ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ। ਇੱਕ 84 ਸਾਲਾ ਔਰਤ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਕੋਈ ਆਪਣੇ ਮਨ ਵਿੱਚ ਕੋਈ ਕੰਮ ਕਰਨ ਦਾ ਇਰਾਦਾ ਰੱਖਦਾ ਹੈ ਤਾਂ ਉਸਨੂੰ ਕੋਈ ਨਹੀਂ ਰੋਕ ਸਕਦਾ।

 

Irma Gloria EsquivelIrma Gloria Esquivel

 

ਅਸੀਂ ਗੱਲ ਕਰ ਰਹੇ ਹਾਂ ਮੈਕਸੀਕੋ ਦੀ ਰਹਿਣ ਵਾਲੀ ਇਕ ਔਰਤ ਦੀ ਜਿਸ ਦਾ ਨਾਂ ਇਰਮਾ ਗਲੋਰੀਆ  ਐਸਕਿਵਵੇਲ ਹੈ। ਉਸਨੇ Centro Bachillerato Tecnológico Agropecurio (CBTA) ਵਿੱਚ ਪੜ੍ਹਾਈ ਕਰਨ ਤੋਂ ਬਾਅਦ ਹਾਈ ਸਕੂਲ ਤੋਂ ਗ੍ਰੈਜੂਏਟ ਹੋਣ ਦਾ ਆਪਣਾ ਜੀਵਨ ਭਰ ਦਾ ਸੁਪਨਾ ਪੂਰਾ ਕੀਤਾ ਹੈ।
ਇਰਮਾ ਗਲੋਰੀਆ ਦੀਆਂ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਉਹ ਆਪਣੇ ਤੋਂ ਛੋਟੇ ਜਮਾਤੀਆਂ ਅਤੇ ਅਧਿਆਪਕਾਂ ਨਾਲ ਪੋਜ਼ ਦੇ ਰਹੀ ਹੈ।

 

Irma Gloria EsquivelIrma Gloria Esquivel

 

ਲੋਕ ਉਸ ਦੀ ਹਿੰਮਤ ਦੀ ਤਾਰੀਫ ਕਰਦੇ ਨਹੀਂ ਥੱਕਦੇ। 84 ਸਾਲਾ ਬਜ਼ੁਰਗ ਔਰਤ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿੱਚ ਕੁਝ ਕਰਨ ਦੀ ਇੱਛਾ ਹੋਵੇ ਤਾਂ ਰਸਤੇ ਆਪਣੇ ਆਪ ਬਣ ਜਾਂਦੇ ਹਨ ਅਤੇ ਇਨ੍ਹਾਂ ਰਾਹਾਂ ਦੇ ਵਿਚਕਾਰ ਕੋਈ ਰੁਕਾਵਟ ਨਹੀਂ ਖੜ੍ਹੀ ਹੁੰਦੀ।

 

Irma Gloria EsquivelIrma Gloria Esquivel

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement