
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਨਵੀਂ ਦਿੱਲੀ ਵਿਖੇ ਮਿਲ ਕੇ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।
Captain meets Rajnath at Delhiਮੁੱਖ ਮੰਤਰੀ ਨੇ ਇਸ ਮੀਟਿੰਗ ਨੂੰ 'ਬਹੁਤ ਜ਼ਿਆਦਾ ਸੰਤੁਸ਼ਟੀਜਨਕ' ਦੱਸਿਆ ਅਤੇ ਉਮੀਦ ਪ੍ਰਗਟ ਕੀਤੀ ਕਿ ਕੇਂਦਰ ਪੰਜਾਬ ਦੀ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਸੂਬਾ ਸਰਕਾਰ ਦੀਆਂ ਚਿੰਤਾਵਾਂ ਪ੍ਰਤੀ ਤਵੱਜੋ ਦੇਵੇਗਾ।